ਪੰਜਾਬ ‘ਚ ਤਾਪਮਾਨ 2.9 ਡਿਗਰੀ ਡਿੱਗਿਆ, 9 ਜ਼ਿਲ੍ਹਿਆਂ ‘ਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ
ਮੁਹਾਲੀ : ਯੈਲੋ ਅਲਰਟ ਦੇ ਬਾਵਜੂਦ ਬੁੱਧਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ। ਪਰ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ‘ਚ ਮਾਨਸੂਨ ਸੁਸਤ ਹੈ। ਜਿਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ ‘ਚ ਬਣਿਆ ਘੱਟ ਦਬਾਅ