ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੀ ਖੇਪ ਸਾੜਨ ਲਈ ਖੰਨਾ ਤੋਂ ਆਏ ਐੱਸਪੀ ਤੇ ਡੀਐੱਸਪੀ ਝੁਲਸੇ
ਅੰਮ੍ਰਿਤਸਰ : ਪੰਜਾਬ ‘ਚ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਵਿੱਚ ਅੱਗ ਦੀ ਘਟਨਾ ਵਿੱਚ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਵੀ ਝੁਲਸ ਗਏ ਸਨ, ਉਨ੍ਹਾਂ ਨੂੰ ਇਲਾਜ ਲਈ ਕੁਝ ਸਮੇਂ ਲਈ ਹਸਪਤਾਲ ਵਿੱਚ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਛੁੱਟੀ ਦੇ ਦਿੱਤੀ ਗਈ। ਅੰਮ੍ਰਿਤਸਰ ਦੀ ਖੰਨਾ ਪੇਪਰ ਮਿੱਲ ਵਿਖੇ ਖੰਨਾ ਸ਼ਹਿਰ ਤੋਂ ਨਸ਼ੀਲੇ ਪਦਾਰਥਾਂ ਦੀ