ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਿੱਧੀ ਦਿੱਤੀ ਚਿਤਾਵਨੀ
- by Gurpreet Singh
- January 26, 2026
- 0 Comments
77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਵੰਡ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਝੱਲੇ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ।ਮੁੱ
ਸੋਨਾ-ਚਾਂਦੀ ਨੇ ਤੋੜੇ ਸਾਰੇ ਰਿਕਾਰਡ, ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋਇਆ ਸੋਨਾ
- by Gurpreet Singh
- January 26, 2026
- 0 Comments
2025 ਤੋਂ ਲੈ ਕੇ 2026 ਦੇ ਆਰੰਭ ਤੱਕ ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅਸਮਾਨ ਛੂਹਣ ਵਾਲਾ ਵਾਧਾ ਦੇਖਣ ਨੂੰ ਮਿਲਿਆ ਹੈ। ਇਹ ਵਾਧਾ ਨਾ ਸਿਰਫ਼ ਨਿਵੇਸ਼ਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਸਗੋਂ ਆਮ ਲੋਕਾਂ ਲਈ ਵਿਆਹ-ਸ਼ਾਦੀਆਂ ਅਤੇ ਹੋਰ ਮੌਕਿਆਂ ‘ਤੇ ਸੋਨੇ ਦੀ ਖ਼ਰੀਦ ਨੂੰ ਵੀ ਮੁਸ਼ਕਲ ਬਣਾ ਰਿਹਾ ਹੈ। ਲੰਘੀ
77ਵੇਂ ਗਣਤੰਤਰ ਦਿਵਸ ਮੌਕੇ CM ਮਾਨ ਨੇ ਲਹਿਰਾਇਆ ਤਿਰੰਗਾ
- by Gurpreet Singh
- January 26, 2026
- 0 Comments
ਹੁਸ਼ਿਆਰਪੁਰ : ਦੇਸ਼ ਦੇ 77ਵੇਂ ਗਣਤੰਤਰ ਦਿਵਸ ( 77th Republic Day ) ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ( CM Bhagwant Singh Mann ) ਅੱਜ ਹੁਸ਼ਿਆਰਪੁਰ ਸਟੇਡੀਅਮ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਵਿੱਚ 90% ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਹਨ।
ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ਵਜ਼ੂ ਕਰਨ ਦਾ ਮਾਮਲਾ, SGPC ਨੇ ਅੰਮ੍ਰਿਤਸਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
- by Gurpreet Singh
- January 24, 2026
- 0 Comments
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਪਵਿੱਤਰ ਅੰਮ੍ਰਿਤ ਸਰੋਵਰ ਵਿੱਚ ਇੱਕ ਮੁਸਲਿਮ ਨੌਜਵਾਨ ਵੱਲੋਂ ਵੁਜ਼ੂ (ਵਜ਼ੂ) ਕਰਨ ਅਤੇ ਕੁਰਲੀ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਨਾਲ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਘਟਨਾ ਜਨਵਰੀ 2026 ਵਿੱਚ ਸਾਹਮਣੇ ਆਈ, ਜਿਸ ਵਿੱਚ ਨੌਜਵਾਨ ਨੇ ਸਰੋਵਰ ਕਿਨਾਰੇ ਬੈਠ ਕੇ ਹੱਥ-ਮੂੰਹ ਧੋਤੇ, ਕੁਰਲੀ ਕੀਤੀ
