ਅਗਨੀਵੀਰਾਂ ਲਈ ਪੰਜਾਬ ਦੇ ਗੁਆਂਢੀ ਸੂਬੇ ਦਾ ਵੱਡਾ ਐਲਾਨ ! ਸਰਕਾਰੀ ਨੌਕਰੀਆਂ ‘ਚ ਇੰਨੇ ਫੀਸਦੀ ਰਾਖਵਾਂਕਰਨ
ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂ ਦਾ ਐਲਾਨ ਕੀਤਾ
ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂ ਦਾ ਐਲਾਨ ਕੀਤਾ
ਰੋਮ: ਇਟਲੀ ਵਿੱਚ 33 ਭਾਰਤੀ ਛੁਡਵਾਏ ਗਏ ਹਨ ਜਿਨ੍ਹਾਂ ਕੋਲੋਂ ਗ਼ੁਲਾਮਾਂ ਵਾਂਗੂੰ ਕੰਮ ਕਰਵਾਇਆ ਜਾ ਰਿਹਾ ਸੀ। ਅਮਰੀਕੀ ਮੀਡੀਆ ਸੀਐਨਐਨ ਮੁਤਾਬਕ ਇਨ੍ਹਾਂ ਭਾਰਤੀਆਂ ਕੋਲੋਂ ਇਟਲੀ ਦੇ ਖੇਤਾਂ ਵਿੱਚ ਦਿਨ ਵਿੱਚ 10 ਘੰਟੇ ਤੋਂ ਵੱਧ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਗਈ ਅਤੇ ਕਈ ਵਾਰ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਰੋਕ ਲਈਆਂ ਜਾਂਦੀਆਂ
ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਅੰਬਾਲਾ ਦੀ ਦਾਣਾ ਮੰਡੀ ਵਿੱਚ ਇਕ ਪ੍ਰੋਗਰਾਮ ਰੱਖਿਆ ਸੀ। ਪਰ ਹਰਿਆਣਾ ਪ੍ਰਸਾਸ਼ਨ ਨੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਅਤੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ
ਅੰਮ੍ਰਿਤਸਰ: ਨਾਮਧਾਰੀ ਸਿੱਖਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਾਮਧਾਰੀ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ
ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਫ਼ਦ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਹੋ ਰਹੇ ਅੱਤਿਆਚਾਰਾਂ ਸਮੇਤ ਕਈ ਮੁੱਦੇ ਉਠਾਏ। ਉਨ੍ਹਾਂ ਸੰਗਰੂਰ ਦੇ ਇੱਕ ਕੇਸ ਦਾ ਜ਼ਿਕਰ ਕੀਤਾ, ਜਿਸ ਵਿੱਚ ਇੱਕ ਗਰੀਬ ਆਦਮੀ ਖੇਤਾਂ ਵਿੱਚ ਮਾਰਿਆ ਗਿਆ, ਪਰ ਕਿਸੇ ਨੇ ਉਸਦੀ
ਬਿਉਰੋ ਰਿਪੋਰਟ: ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਸਹੁੰ
ਲੰਦਨ: ਬੀਤੇ ਦਿਨੀਂ ਬ੍ਰਿਟੇਨ ਵਿੱਚ ਕੈਂਟ ਦੇ ਸ਼ਹਿਰ ਗ੍ਰੇਵਸੈਂਡ ਦੇ ਇੱਕ ਗੁਰਦੁਆਰੇ ਵਿੱਚ ਇੱਕ ਨਾਬਾਲਿਗ ਨੇ 2 ਸ਼ਰਧਾਲੂਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹੁਣ ਪੁਲਿਸ ਨੇ ਇਸ ਸਬੰਧੀ 17 ਸਾਲਾਂ ਦੇ ਇੱਕ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ ਗਏ ਹਨ। ਕੈਂਟ ਪੁਲਿਸ ਮੁਤਾਬਕ ਮੁਲਜ਼ਮ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਤਰਫੋਂ ਸੁਧਾਰ ਲਹਿਰ ਲਈ ਚੁਣੇ ਗਏ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਵਡਾਲਾ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਸੁਧਾਰਾਂ ਦੀ ਲਹਿਰ ਸ਼ੁਰੂ ਕਰ ਦਿੱਤੀ ਹੈ। ਪਰ ਅਗਲੇ ਵੱਡੇ ਪ੍ਰੋਗਰਾਮ ਤੋਂ ਪਹਿਲਾਂ ਸ੍ਰੀ ਅਕਾਲ