ਪਿਸਤੌਲ ਦਿਖਾ ਕੇ ਰੀਲ ਬਣਾਉਣਾ ਨੌਜਵਾਨ ਨੂੰ ਪਿਆ ਮਹਿੰਗਾ, ਬਿਨਾ ਲਾਇਸੈਂਸ ਤੋਂ ਲੈ ਕੇ ਘੁੰਮ ਰਿਹਾ ਸੀ ਹਥਿਆਰ
ਪਟਿਆਲਾ : ਪੰਜਾਬ ਦੇ ਪਟਿਆਲਾ ‘ਚ ਇਕ ਨੌਜਵਾਨ ਨੂੰ ਸੋਸ਼ਲ ਮੀਡੀਆ ‘ਤੇ ਪਿਸਤੌਲ ਨਾਲ ਰੀਲ ਬਣਾਉਣਾ ਮਹਿੰਗਾ ਪਿਆ। ਰੀਲ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਦਾ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਪਟਿਆਲਾ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ