India Punjab

ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ! ਤੀਜੇ ਨੂੰ ਬਚਾਉਣ ਦੇ ਚੱਕਰ ਵਿੱਚ 2 ਲੋਕਾਂ ਦੀ ਮੌਤ

ਬਿਉਰੋ ਰਿਪੋਰਟ – ਅੰਮ੍ਰਿਤਸਰ ਦੇ ਵੇਰਕਾ ਬਾਈਪਾਾਸ ਦੇ ਕੋਲ ਭਿਆਨਕ ਕਾਰ ਹਾਦਸਾ ਹੋਇਆ ਹੈ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੇ ਦੌਰਾਨ ਹੋਇਆ ਹੈ। ਹਾਦਸੇ ਵਿੱਚ 5 ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਬਾਰੇ ਵੀ ਜਾਣਕਾਰੀ ਮਿਲੀ ਹੈ। ਕਾਰ ਵਿੱਚ ਬੈਠਿਆ ਪਰਿਵਾਰ ਹਿਮਾਚਲ ਦਾ

Read More
India Punjab

ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਕਿਸਾਨ ਅੰਦੋਲਨ ਦੂਜੇ ਦੇ ਸਮੇਂ ਨਵਦੀਪ ਸਿੰਘ ਜਲਬੇੜਾ ਸਮੇਤ ਹਰਿਆਣਾ ਪੁਲਿਸ ਨੇ 21 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਬਾਲਾ ਪੁਲਿਸ ਵੱਲੋਂ ਨਵਦੀਪ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੰਬਾਲਾ ਪੁਲਿਸ ਨੇ ਨਵਦੀਪ ਨੂੰ

Read More
Punjab

ਪੰਜਾਬ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਇਨ੍ਹਾਂ ਉਮੀਦਵਾਰਾਂ ਨੇ ਸਭ ਤੋਂ ਵੱਧ ਕੀਤਾ ਖਰਚ

ਪੰਜਾਬ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੇ ਵੱਡੀ ਗਿਣਤੀ ਵਿੱਚ ਪੈਸਾ ਖਰਚਿਆ ਹੈ। ਜਾਣਕਾਰੀ ਮੁਤਾਬਕ 13 ਜੇਤੂ ਉਮੀਦਵਾਰਾਂ ਵਿੱਚੋਂ 11 ਉਮੀਦਵਾਰਾਂ ਨੇ 50 ਲੱਖ ਤੋਂ ਵੱਧ ਦੀ ਰਕਮ ਖਰਚੀ ਹੈ। ਇਨ੍ਹਾਂ 11 ਉਮੀਦਵਾਰਾਂ ਵਿੱਚੋਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਦਾ ਨਾਮ ਪਹਿਲੇ ਨੰਬਰ ‘ਤੇ ਆਉਂਦਾ ਹੈ। ਉਨ੍ਹਾਂ ਤੋਂ ਬਾਅਦ

Read More
International Punjab

ਕੋਟਕਪੂਰਾ ਦੇ ਨੌਜਵਾਨ ਨੇ ਕੈਨੇਡਾ ‘ਚ ਵਧਾਇਆ ਪੰਜਾਬ ਦਾ ਮਾਣ, ਵੱਡੀ ਉਪਲੱਬਧੀ ਕੀਤੀ ਹਾਸਲ

ਪੰਜਾਬੀ ਵਿਦੇਸ਼ਾਂ ਵਿੱਚ ਜਾ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇਕ ਹੋਰ ਮਿਸਾਲ ਕੋਟਕਪੂਰਾ ਦੇ ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਪਾਈਲਟ ਬਣ ਕੇ ਪੇਸ਼ ਕੀਤੀ ਹੈ। ਅਸੀਸਪ੍ਰੀਤ ਦੀ ਇਸ ਉਪਲੱਬਧੀ ਦੇ ਨਾਲ ਕੈਨੇਡਾ ਦੇ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਸੀਸਪ੍ਰੀਤ ਦੇ ਮਾਤਾ ਪਿਤਾ

Read More