ਦਿੱਲੀ ਦੀ CM ਆਤਿਸ਼ੀ ਨੂੰ PWD ਨੇ ਮੁੱਖ ਮੰਤਰੀ ਨਿਵਾਸ ਤੋਂ ਬਾਹਰ ਕੱਢਿਆ ! ਘਰ ਸੀਲ, ਚਾਬੀਆਂ ਵੀ ਲੈ ਲਈਆਂ !
PWD ਵਿਭਾਗ ਦਾ ਦਾਅਵਾ ਹੈਂਡਓਵਰ ਕਰਨ ਦੇ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ
PWD ਵਿਭਾਗ ਦਾ ਦਾਅਵਾ ਹੈਂਡਓਵਰ ਕਰਨ ਦੇ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ
ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਤੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਦੇ ਸੂਬਾ ਚੋਣ ਕਮਿਸ਼ਨ ’ਤੇ ਵੱਡੇ ਇਲਜ਼ਾਮ ਲਾਉਂਦਿਆਂ ਕਿ ਇਹ ਸੂਬਾ ਚੋਣ ਕਮਿਸ਼ਨ ਦੀ ਨਾਕਾਮੀ ਹੈ ਕਿ ਇਹ ਇਸ ਦੁਆਰਾ ਨੋਟੀਫਾਈ ਕੀਤੇ ਗਏ ਚੋਣ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ। ਚੋਣ ਨਿਸ਼ਾਨਾਂ
ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀਆਂ ਨੂੰ ਰੱਦ ਕਰਨ ਖ਼ਿਲਾਫ਼ ਅਦਾਲਤ ਪਹੁੰਚੇ ਉਮੀਦਵਾਰਾਂ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਅਦਾਲਤ ਨੇ ਉਨ੍ਹਾਂ ਸਾਰੀਆਂ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ’ਤੇ ਰੋਕ ਲੱਗਾ ਦਿੱਤੀ ਹੈ। ਇਹ ਸਾਰੇ ਉਮੀਦਵਾਰ ਨਾਮਜ਼ਦਗੀਆਂ ਖਾਰਿਜ ਹੋਣ ਅਤੇ ਹਿੰਸਾ ਦੇ ਖਿਲਾਫ ਹਾਈਕੋਰਟ ਪਹੁੰਚੇ
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਦਰਅਸਲ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਉਨ੍ਹਾਂ ’ਤੇ ਆਪਣੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ
ਬਿਉਰੋ ਰਿਪੋਰਟ ( ਮਨਪ੍ਰੀਤ ਸਿੰਘ ) : ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਨੇ ਤੇ ਹਰ ਉਮੀਦਵਾਰ ਲੋਕਾਂ ਨੂੰ ਲਭਾਉਣ ਵਿਚ ਕੋਈ ਕਸਰ ਨਹੀਂ ਛੱਡ ਰਿਹਾ ਪਰ ਕਈ ਪਿੰਡਾ ਵਿਚ ਵੋਟਾਂ ਨਹੀਂ ਪੈਣਗੀਆਂ ਪਰ ਉੱਥੇ ਚੋਣਾਂ ਵਾਲੇ ਪਿੰਡਾਂ ਤੋਂ ਜਿਆਦਾ ਮਾਹੌਲ ਭਖਿਆ ਹੋਇਆ ਏ ਕਿਉਂਕਿ ਕਈ-ਕਈ ਉਮੀਦਵਾਰਾ ਦੇ ਕਾਗਜ ਹੋਣ ਕਰਕੇ ਜਿੱਥੇ
ਬਿਉਰੋ ਰਿਪੋਰਟ: ਖੰਨਾ ਦੇ ਲਲਹੇੜੀ ਰੋਡ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਦੇ ਕੋਲ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਇੱਕ ਸਵਿਫਟ ਕਾਰ ਵਿੱਚ ਸਵਾਰ ਦੋ ਸ਼ਰਾਬੀ ਨੌਜਵਾਨਾਂ ਨੇ ਇੱਕ ਹੋਰ ਨੌਜਵਾਨ ਨੂੰ ਬੋਨਟ ਉੱਤੇ ਬਿਠਾ ਕੇ ਗੱਡੀ ਭਜਾਈ ਤੇ ਫਿਰ ਗੱਡੀ ਨੂੰ ਕੰਧ ਵਿੱਚ ਠੋਕ ਦਿੱਤਾ। ਇਸ ਦੌਰਾਨ ਨੌਜਵਾਨਾਂ ਵੱਲੋਂ ਕਾਰ ਕਈ
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ
ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ