Punjab

ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਵਿਰੁੱਧ ਡਿਜੀਟਲ ਸਟਰਾਇਕ, ਪੰਜਾਬ ਪੁਲਿਸ ਨੇ 203 ਖਾਤੇ ਕੀਤੇ ਬਲਾਕ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਰਗਣਿਆਂ ‘ਤੇ ਡਿਜੀਟਲ ਸਟਰਾਈਕ ਕੀਤੀ ਹੈ। ਪੁਲਿਸ ਨੇ ਕਰੀਬ 203 ਸੋਸ਼ਲ ਮੀਡੀਆ ਖਾਤਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਖਾਤੇ ਉਹ ਹਨ ਜੋ ਗੈਂਗਸਟਰਾਂ ਦੀ ਵਡਿਆਈ ਕਰਦੇ ਹਨ। ਇਸ ਦੇ ਨਾਲ ਹੀ ਗੈਂਗਸਟਰਾਂ ਦੇ ਸਾਥੀ ਗੈਂਗ ਦੇ

Read More
Punjab

ਪੰਜਾਬ ਦੇ ਸ਼ਹਿਰਾਂ ‘ਚ ਪਿਆ ਭਾਰੀ ਮੀਂਹ, ਇੰਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਮੁਹਾਲੀ : ਅੱਜ ਸਵੇਰੇ ਤੋਂ ਹੀ ਚੰਡੀਗੜ੍ਹ, ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਹਾਰਮ ਮਿਲੀ ਹੈ ਪਰ ਇੱਥੇ ਹੀ ਤੇਜ਼ ਮੀਂਹ ਪੈਂ ਕਾਰਨ ਸੜਕਾਂ ’ਤੇ ਪਾਣੀ ਖੜ੍ਹ ਗਿਆ ਹੈ। ਜਿਸ ਨਾਲ ਆਉਣ ਜਾਣ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ

Read More
Punjab

ਖੰਨਾ ‘ਚ ਆਪ ਲੀਡਰ ਦਾ ਕੀਤਾ ਕਤਲ!

ਬਿਉਰੋ ਰਿਪੋਰਟ – (KHANNA AAP LEADER MUDER) ਖੰਨਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ ਹੈ। ਇਕਲਾਹਾ ਪਿੰਡ ਵਿੱਚ ਤਰਲੋਚਨ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਆਗੂ ਤਿਰਲੋਚਨ ਸਿੰਘ ਮੋਟਰ ਤੋਂ ਵਾਪਸ ਪਰਤ ਰਿਹਾ ਸੀ। ਗੋਲੀਆਂ ਲੱਗਣ ਤੋਂ ਬਾਅਦ ਤਿਰਲੋਚਨ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ,

Read More
Punjab

ਅੰਮ੍ਰਿਤਸਰ ਪੁਲਿਸ ਨੇ ਪੰਜ ਨਸ਼ਾ ਤਸਕਰ ਕੀਤੇ ਗ੍ਰਿਫਤਾਰ!

ਬਿਊਰੋ ਰਿਪੋਰਟ –  ਅੰਮ੍ਰਿਤਸਰ ਪੁਲਿਸ (Amritsar Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ (Pakistan) ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ ਕਾਨੂੰਨ ਹਥਿਆਰ ਸਪਲਾਈ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ 8.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ

Read More
Punjab

ਪ੍ਰੇਮਿਕਾ ਨਾਲ ਨਰਾਜ਼ਗੀ ਕਾਰਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

ਬਿਊਰੋ ਰਿਪੋਰਟ – ਮੋਗਾ (Moga) ਦੇ ਪਿੰਡ ਸੈਦ ਮੁਹੰਮਦ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਨੌਜਵਾਨ ਦੀ ਉਮਰ 22 ਸਾਲਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਹੈ। ਨੌਜਵਾਨ ਨੇ ਆਪਣੀ ਪ੍ਰੇਮਿਕਾਂ ਤੋਂ ਨਾਰਾਜ਼ ਹੋ ਕੇ

Read More