ਅੱਜ ਪੰਜਾਬ ਦੀਆਂ 7 ਵੱਡੀਆਂ ਖਬਰਾਂ
ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਹਜ਼ਾਰ ਕਰੋੜ ਕਰਜ਼ ਦੀ ਹੱਦ ਵਧਾਉਣ ਦੀ ਅਪੀਲ ਕੀਤੀ
ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਹਜ਼ਾਰ ਕਰੋੜ ਕਰਜ਼ ਦੀ ਹੱਦ ਵਧਾਉਣ ਦੀ ਅਪੀਲ ਕੀਤੀ
2014 ਵਿੱਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਡੇਰੇ ਦੇ ਪੈਰੋਕਾਰਾਂ ਨਾਲ ਮੀਟਿੰਗ ਕੀਤੀ ਸੀ
ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾਇਆ
ਬਿਉਰੋ ਰਿਪੋਰਟ – ਬਰਨਾਲਾ ਦੇ ਪਿੰਡ ਚੌਹਾਨਕੇ ਕਲਾਂ ਵਿੱਚ ਇੱਕ ਨੌਜਵਾਨ ਨੇ ਆਪਣੇ ਜਨਮ ਦੇਣ ਵਾਲੇ ਪਿਤਾ ਨਾਲ ਹੀ ਹੈਵਾਨੀਅਤ ਵਰਗਾ ਸਲੂਕ ਕੀਤਾ। ਉਸ ਨੇ ਪਿਤਾ ਦਾ ਕਤਲ ਕਰਕੇ ਭਰਾਵਾਂ ਨੂੰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ। ਵਾਰਦਾਤ ਨੂੰ ਬੀਤੀ ਰਾਤ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਪੂਰਾ ਪਰਿਵਾਰ ਸੁੱਤਾ ਹੋਇਆ ਸੀ। ਮੁਲਜ਼ਮ ਨੌਜਵਾਨ ਮਾਨਸਿਕ
ਬਿਉਰੋ ਰਿਪੋਰਟ – ਜਲੰਧਰ (JALANDHAR) ਵਿੱਚ ਰੇਲਵੇ ਸੁਰੱਖਿਆ ਫੋਰਸ (RAF) ਵੱਲੋਂ ਇੱਕ ਵਿਅਕਤੀ ਤੋਂ ਤਕਰੀਬਨ 1.30 ਕਰੋੜ ਰੁਪਏ ਦਾ ਸੋਨਾ ਬਰਾਮਦ (GOLD RECOVER) ਕੀਤਾ ਗਿਆ ਹੈ। ਮੁਲਜ਼ਮ ਨੂੰ RAF ਨੇ ਜਦੋਂ ਫੜਿਆ ਤਾਂ ਸੋਨੇ ਦਾ ਕੋਈ ਪੁਖ਼ਤਾ ਸਬੂਤ ਨਹੀਂ ਮਿਲਿਆ। ਜਿਸ ਦੇ ਬਾਅਦ ਉਸ ਨੂੰ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ। ਉਸ ਦਾ ਸੋਨਾ ਜ਼ਬਤ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਅਕਸਰ ਪੰਜਾਬ ਦਾ ਖਜ਼ਾਨਾ ਭਰੇ ਹੋਣ ਦਾ ਦਾਅਵਾ ਕਰਦੇ ਹੋਏ ਕਾਂਗਰਸ ਤੇ ਅਕਾਲੀ ਦਲ ਨੂੰ ਘੇਰਦੇ ਹਨ। ਪਰ ਸੂਬੇ ਦੀ ਆਰਥਿਕ ਹਾਲਤ ਨੂੰ ਲੈਕੇ ਜਿਹੜੀ ਰਿਪੋਰਟ ਸਾਹਮਣੇ ਆਈ ਹੈ ਉਸ ’ਤੇ ਵਿਰੋਧੀ ਧਿਰ ਨੇ ਸੀਐੱਮ ਮਾਨ ਨੂੰ ਘੇਰਾ ਪਾ ਲਿਆ ਹੈ। ਦਰਅਸਲ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ
ਬਿਉਰੋ ਰਿਪੋਰਟ: ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਅੱਜ ਯੂਪੀ ਤੋਂ 30 ਗੱਡੀਆਂ ’ਤੇ ਲਗਭਗ 150 ਕਿਸਾਨ ਪਹੁੰਚੇ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਇਸ ਨਾਲ ਅੰਦੋਲਨ ਨੂੰ ਅੱਜ ਵੱਡਾ ਬਲ ਮਿਲਿਆ ਹੈ। ਡੱਲੇਵਾਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦਾ ਸੰਗਠਨ ਅੱਜ ਸੰਯੁਕਤ ਕਿਸਾਨ