ਨਾਮਜ਼ਦਗੀ ਦੌਰਾਨ ਹੋਈਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ
ਅੰਮ੍ਰਿਤਸਰ : ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਲੋਕਾਂ ਨੂੰ ਜੱਦੋ ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਅਤੇ ਪੁਲਿਸ ਨਾਲ ਝੜਪ ਦੀਆਂ ਘਟਵਾਨਾਂ ਸਾਹਮਣੇ ਆਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ
