ਪੰਜਾਬ ’ਚ ਡਾਕਟਰਾਂ ਤੋਂ ਬਾਅਦ ਹੁਣ ਬਿਜਲੀ ਕਾਮਿਆਂ ਦੀ ਹੜਤਾਲ! 3 ਦਿਨ ਬਿਜਲੀ ਦੇ ਫਾਲਟ ਨਹੀਂ ਹੋਣਗੇ ਠੀਕ
ਬਿਉਰੋ ਰਿਪੋਰਟ: ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਵਿਦਰੋਹ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸਾਰੇ ਬਿਜਲੀ ਮੁਲਾਜ਼ਮ 3 ਦਿਨ ਹੜਤਾਲ ’ਤੇ ਰਹਿਣਗੇ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ
