India Punjab

ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਹਰਿਆਣਾ ਦੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਬਾਰੇ ਕੀਤੀ ਇਹ ਮੰਗ

ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਚਿੱਠੀ ਲਿਖ ਕੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਦੀ ਸਿਫਾਰਿਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ

Read More
Punjab

ਚੰਨੀ ਤੇ ਬਿੱਟੂ ਦੀ ਸੰਸਦ ‘ਚ ਖੜਕੀ, ਕਾਰਵਾਈ ਕਰਨੀ ਪਈ ਮੁਲਤਵੀ, ਚੰਨੀ ਨੇ ਸਿੱਧੂ ਮੂਸੇ ਵਾਲਾ ਤੇ ਅੰਮ੍ਰਿਤਪਾਲ ਦਾ ਚੁੱਕਿਆ ਮੁੱਦਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੇ ਚਰਚਾ ਦੌਰਾਨ ਕੇਂਦਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਿਆ ਹੈ। ਚੰਨੀ ਨੇ ਕਿਹਾ ਕਿ ਦੇਸ਼ ਦੇ ਬਜਟ ‘ਤੇ ਚਰਚਾ ਹੋ ਰਹੀ ਹੈ ਪਰ ਨਾਂ ਤਾ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਨਾ ਵਿੱਤ

Read More
India Punjab

ਭਗਵੰਤ ਮਾਨ ਸਣੇ INDIA ਗਠਜੋੜ ਕਰੇਗਾ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਦੇ ਸ਼ਾਸਨ ਵਾਲੇ ਤਿੰਨ ਰਾਜ

Read More
Punjab

ਸੁਖਬੀਰ ਸਿੰਘ ਬਾਦਲ ਦੇ ਫੈਸਲੇ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਪੰਜ ਸਿੰਘ ਸਾਹਿਬਾਨਾਂ ਨੂੰ 2 ਵੱਡੀਆਂ ਅਪੀਲਾਂ ਕੀਤੀਆਂ!

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਣ ‘ਤੇ ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਥੇਦਾਰ ਸਾਹਿਬ ਨੂੰ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ। ਜਥੇਦਾਰ ਸਾਹਿਬ ਕੋਲ ਸਬੂਤ ਹਨ ਅਤੇ ਹੁਣ ਫੈਸਲਾ ਉਨ੍ਹਾਂ ਨੇ

Read More
Punjab

ਇਸ ਵਿਭਾਗ ‘ਚ ਰਿਟਾਇਰ ਕਰਮਚਾਰੀ ਦੁਬਾਰਾ ਹੋਣਗੇ ਭਰਤੀ? ਖਹਿਰਾ ਨੇ ਘੇਰੀ ਪੰਜਾਬ ਸਰਕਾਰ

ਕਾਂਗਰਸ ਦੇ ਭੁਲੱਥ (Bhulath) ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਪੰਜਾਬ ਸਰਕਾਰ (Punjab Government) ਨੂੰ ਨਿੱਤ ਦਿਨ ਨਵੇਂ ਮੁੱਦੇ ‘ਤੇ ਘੇਰ ਰਹੇ ਹਨ। ਉਨ੍ਹਾਂ ਵੱਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰਿਟਾਇਰ ਕਰਮਚਾਰੀਆਂ ਨੂੰ ਭਰਤੀ ਲਈ ਤਰਜੀਹ ਦੇ ਰਹੀ ਹੈ। ਉਨ੍ਹਾਂ ਐਕਸ ‘ਤੇ ਪਾਈ ਪੋਸਟ

Read More
Punjab

ਪੰਜਾਬ ਨਹੀਂ ਸ਼ਾਮਲ ਹੋਵੇਗਾ PM ਮੋਦੀ ਦੀ ਇਸ ਵੱਡੀ ਬੈਠਕ ‘ਚ ! 10 ਹਜ਼ਾਰ ਕਰੋੜ ਦਾ ਮਾਮਲਾ ਫਸਿਆ

ਕਾਂਗਰਸ ਸਮੇਤ ਇੰਡੀਆ ਗਠਜੋੜ ਦੇ ਹੋਰ ਸਾਥੀ ਵੀ 27 ਜੁਲਾਈ ਦੀ ਮੀਟਿੰਗ ਵਿੱਚ ਨਹੀਂ ਪਹੁੰਚ ਰਹੇ ਹਨ

Read More
Punjab

ਚੰਡੀਗੜ੍ਹ ‘ਚ ਮੋਬਾਈਲ ‘ਤੇ ਮਿਲਣਗੇ ਅਦਾਲਤ ਦੇ ਸੰਮਨ, ਲੋਕ ਨਹੀਂ ਕਰ ਸਕਣਗੇ ਬਹਾਨੇਬਾਜ਼ੀ

ਚੰਡੀਗੜ੍ਹ :  ਦੇਸ਼ ਵਿੱਚ ਤਿੰਨ ਨਵੇਂ ਕਾਨੂੰਨ ਲਾਗੂ ਹੋ ਗਏ ਹਨ। ਇਸ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਸੰਮਨ ਭੇਜਣ ਦੀ ਪ੍ਰਕਿਰਿਆ ਵੀ ਆਨਲਾਈਨ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਕਰਮਚਾਰੀ ਸੰਮਨ ਲੈ ਕੇ ਲੋਕਾਂ ਦੇ ਘਰਾਂ ‘ਚ ਨਹੀਂ ਜਾਣਗੇ। ਸਗੋਂ ਉਨ੍ਹਾਂ ਦੇ ਫੋਨ ‘ਤੇ ਹੀ ਸੰਮਨ ਭੇਜੇ ਜਾਣਗੇ। ਇਸਦੇ ਲਈ, ਇੱਕ ਈ-ਸੰਮਨ ਐਪ ਬਣਾਇਆ

Read More
Punjab

ਚੰਡੀਗੜ੍ਹ ਨਿਗਮ ਦੀ ਜੁਲਾਈ ‘ਚ ਦੂਜੀ ਮੀਟਿੰਗ: ਮਨੀਮਾਜਰਾ ‘ਚ ਸਕੂਲ ਲਈ ਜ਼ਮੀਨ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਮਹੀਨੇ ਵਿੱਚ ਇੱਕ ਵਾਰ ਹੁੰਦੀ ਹੈ। ਪਰ ਇਹ ਮੀਟਿੰਗ ਜੁਲਾਈ ਮਹੀਨੇ ਵਿੱਚ ਦੂਜੀ ਵਾਰ ਹੋ ਰਹੀ ਹੈ। ਨਿਗਮ ਵੱਲੋਂ 337ਵੀਂ ਮੀਟਿੰਗ ਦਾ ਏਜੰਡਾ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿੱਚ ਜ਼ਿਆਦਾਤਰ ਏਜੰਡਾ ਉਹੀ ਹੈ ਜੋ ਪਿਛਲੀ ਮੀਟਿੰਗ ਵਿੱਚ ਰਹਿ ਗਿਆ ਸੀ। ਕਿਉਂਕਿ ਪਿਛਲੀ ਮੀਟਿੰਗ ਵਿੱਚ ਭਾਜਪਾ ਕੌਂਸਲਰਾਂ

Read More
Punjab

ਪੁਲਿਸ ਮੁਲਾਜ਼ਮ ਨੇ ਫੇਸਬੁੱਕ ‘ਤੇ ਸ਼ੇਅਰ ਕੀਤੀ ਪਿਸਤੌਲ ਦੀ ਵੀਡੀਓ, ਸਾਬਕਾ ਵਿਧਾਇਕ ਦਾ ਗੰਨਮੈਨ ਵਿਅਕਤੀ

 ਲੁਧਿਆਣਾ : ਸੋਸ਼ਲ ਮੀਡੀਆ ਫੇਸਬੁੱਕ ‘ਤੇ ਲੁਧਿਆਣਾ ਦੇ ਇੱਕ ਪੁਲਿਸ ਮੁਲਾਜ਼ਮ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਗੈਂਗਸਟਰ ਥੀਮ ‘ਤੇ ਇੱਕ ਗੀਤ ‘ਤੇ ਪਿਸਤੌਲ ਦਿਖਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ‘ਚ ਚਰਚਾ ਛਿੜ ਗਈ ਕਿ ਇਕ ਪੁਲਿਸ ਮੁਲਾਜ਼ਮ ਬਿਨਾਂ ਵਰਦੀ ਦੇ ਸੋਸ਼ਲ ਮੀਡੀਆ ‘ਤੇ ਆਪਣਾ ਪਿਸਤੌਲ ਦਿਖਾ ਕੇ ਲੋਕਾਂ

Read More