ਜਥੇਦਾਰ ਸ੍ਰੀ ਅਕਾਲ ਤਖ਼ਤ ਦੀ ਹਾਲਤ ਵਿਗੜੀ! ਹਸਪਤਾਲ ਦਾਖ਼ਲ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Sri Akal Takhat Jathedar Raghubir singh) ਦੀ ਤਬੀਅਤ ਅਚਾਨਕ ਵਿਗੜ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਥੇਦਾਰ ਸਾਹਿਬ ਨੂੰ ਤੇਜ਼ ਬੁਖਾਰ ਦੀ ਸ਼ਿਕਾਇਤ ਸੀ, ਜਿਸ ਦੀ
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀ ਖੁੱਲ੍ਹੀ ਪੋਲ, ਮਹਿਲਾ ਨੇ ਵਰਾਂਡੇ ਚ ਹੀ ਬੱਚੇ ਨੂੰ ਦਿੱਤਾ ਜਨਮ
- by Gurpreet Singh
- October 3, 2024
- 0 Comments
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਅਤੇ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਦੀਆਂ ਧੱਜੀਆਂ ਉਡਾਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਰਕਾਰ ਦੇ ਵੱਡੇ ਵੱਡੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ ਕਿ ਡਿਲੀਵਰੀ ਲਈ ਆਈ ਇਕ ਮਹਿਲਾ ਨੂੰ ਬੈਡ ਤੱਕ ਨਸੀਬ ਨਹੀਂ ਹੋਇਆ। ਇਸ ਕਾਰਨ ਉਸ ਨੂੰ ਫਰਸ਼ ਉਤੇ ਹੀ
ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਤੋਂ ਕਮਾਏ 1.06 ਕਰੋੜ! 20 ਹੋਰ ਥਾਵਾਂ ਦੀ ਹੋਵੇਗੀ ਬੋਲੀ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਵਿੱਤੀ ਸੰਕਟ ਵਿੱਚ ਘਿਰੀ ਪੰਜਾਬ ਦੀ ਮੁਹਾਲੀ ਨਗਰ ਨਿਗਮ ਨੇ ਨਾਰੀਅਲ ਪਾਣੀ ਵਾਲੀਆਂ ਥਾਵਾਂ ਦੀ ਨਿਲਾਮੀ ਕਰਕੇ ਸੁੱਖ ਦਾ ਸਾਹ ਲਿਆ ਹੈ। ਨਿਗਮ ਨੇ ਹਾਲ ਹੀ ਵਿੱਚ 23 ਸਾਈਟਾਂ ਦੀ ਸਫਲ ਨਿਲਾਮੀ ਤੋਂ 1.06 ਕਰੋੜ ਰੁਪਏ ਕਮਾਏ ਹਨ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਬਾਕੀ ਰਹਿੰਦੀਆਂ ਥਾਵਾਂ ਦੀ ਵੀ
ਖੰਨਾ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
- by Gurpreet Singh
- October 3, 2024
- 0 Comments
ਖੰਨਾ ‘ਚ ਇੱਕ ਬਜ਼ੁਰਗ ਔਰਤ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਹੈ। ਜਾਣਕਾਰੀ ਇਹ ਘਟਨਾ ਖੰਨਾ ਦੇ ਪਿੰਡ ਉੱਚਾ ਵੇਹੜਾ ਇਲਾਕੇ ਦੀ ਹੈ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਜਿਸ ਦੀ ਲਾਸ਼ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਈ ਹੋਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ
ਕੰਗਨਾ ਦਾ ਗੁਆਂਢੀ ਸੂਬਿਆਂ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਗੁਆਂਢੀ ਸੂਬਿਆਂ ਨੂੰ ਦੱਸਿਆ ਕਸੂਰਵਾਦ
- by Gurpreet Singh
- October 3, 2024
- 0 Comments
ਹਿਮਾਚਲ : ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਤ ਬਿਆਨ ਦਿੱਤਾ ਹੈ। ਇਸ ਕੰਗਨਾ ਨੇ ਹਿਮਾਚਲ ਵਿੱਚ ਵਧ ਰਹੇ ਨਸ਼ਿਆਂ ਦੇ ਲਈ ਆਪਣੇ ਗੁਆਂਢੀ ਸੂਬਿਆਂ ਨੂੰ ਕਸੂਰਵਾਰ ਠਹਿਰਾਇਆ ਹੈ। ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ
ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਲੋਕਾਂ ਕਰਨਾ ਪੈ ਸਕਦਾ ਹੈ ਪਰੇਸ਼ਾਨੀ ਦਾ ਸਹਮਣਾ
- by Gurpreet Singh
- October 3, 2024
- 0 Comments
ਮੁਹਾਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ
