ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ, ਤਿੰਨ ਕੱਟਾਂ ਅਤੇ 10 ਬਦਲਾਅ ਦੇ ਨਾਲ ਮਿਲੀ ਮੰਨਜ਼ੂਰੀ
- by Gurpreet Singh
- September 8, 2024
- 0 Comments
ਦਿੱਲੀ : ਜਦੋਂ ਤੋਂ ਆਪਣੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਫਿਲਮ ਕਈ ਵਿਵਾਦਾਂ ਵਿੱਚ ਘਿਰੀ ਹੋਈ ਹੈ, ਅਤੇ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਸਰਟੀਫਿਕੇਟ ਪ੍ਰਾਪਤ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ ਚਲਾਈ
ਬੱਸਾਂ ’ਚ ਸਫ਼ਰ ਕਰਨਾ ਹੋਇਆ ਮਹਿੰਗਾ, ਸਰਕਾਰ ਨੇ ਵਧਾਇਆ ਕਰਾਇਆ, ਜਾਣੋ ਵਜ੍ਹਾ
- by Gurpreet Singh
- September 8, 2024
- 0 Comments
ਮੁਹਾਲੀ : ਪੰਜਾਬ ਵਿਚ ਅੱਜ ਤੋਂ ਆਮ ਲੋਕਾਂ ਲਈ ਬੱਸਾਂ ‘ਚ ਸਫ਼ਰ ਕਰਨਾ ਮਹਿੰਗਾ ਹੋ ਗਿਆ ਹੈ। ਡੀਜ਼ਲ ‘ਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਕਿਰਾਏ ‘ਚ ਵੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।
ਪੰਜਾਬ ‘ਚ ਮਾਨਸੂਨ ਹੋਇਆ ਸੁਸਤ, ਮੌਸਮ ‘ਚ ਹੋਵੇਗਾ ਤੇਜ਼ੀ ਨਾਲ ਬਦਲਾਅ
- by Gurpreet Singh
- September 8, 2024
- 0 Comments
ਮੁਹਾਲੀ : ਪੰਜਾਬ ਦੇ ਮੌਸਮ ‘ਚ ਹੋਵੇਗਾ ਵੱਡਾ ਬਦਲਾਅ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੁਣ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ। ਇਸ ਕਾਰਨ ਹੁਣ ਕੁਝ ਥਾਵਾਂ ‘ਤੇ ਬੂੰਦਾ-ਬਾਂਦੀ ਦੇਖੀ ਜਾ ਸਕਦੀ ਹੈ। ਕੱਲ੍ਹ ਕੁਝ ਥਾਵਾਂ ‘ਤੇ ਮੀਂਹ ਕਾਰਨ ਤਾਪਮਾਨ 1.4 ਡਿਗਰੀ ਤੱਕ ਡਿੱਗ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ
ਵਿਵਾਦ ਚੋਂ ਬਾਅਦ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਕੀਤੀ ਨਿਯੁਕਤੀ ਲਈ ਵਾਪਸ
- by Gurpreet Singh
- September 8, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜਣ ਬਾਅਦ ਅਕਾਲੀ ਦਲ ਨੇ ਇਸ ਨਿਯੁਕਤੀ ਨੂੰ ਵਾਪਸ ਲੈ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਦਰਬਾਰਾ ਸਿੰਘ ਗੁਰੂ ਨੂੰ
ਦਰਬਾਰਾ ਗੁਰੂ ਨੂੰ ਭੂੰਦੜ ਦਾ ਸਲਾਹਕਾਰ ਲਗਾਉਣ ’ਤੇ ਇਤਰਾਜ਼! ਜਥੇਦਾਰ ਨੂੰ ਲਿਖੀ ਚਿੱਠੀ, ‘ਸਾਡੇ ਜ਼ਖ਼ਮਾਂ ਤੇ ਵਾਰ-ਵਾਰ ਲੂਣ ਨਾ ਛਿੜਕਿਆ ਜਾਵੇ’
- by Preet Kaur
- September 7, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਲੀਡਰ ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮੁੱਖ ਸਲਾਹਕਾਰ ਬਣਾਇਆ ਹੈ ਜਿਨ੍ਹਾਂ ਦਾ ਨਾਂ 1986 ਸਾਕਾ ਨਕੋਦਰ ਨਾਲ ਜੋੜਿਆ ਜਾਂਦਾ ਹੈ। ਹੁਣ ਇਸ ਨਿਯੁਕਤੀ ਦੇ ਖ਼ਿਲਾਫ਼ ਇਤਰਾਜ਼ ਉੱਠਿਆ ਹੈ। ਨਕੋਦਰ ਕਾਂਡ ਦੇ ਸ਼ਹੀਦ ਰਵਿੰਦਰ ਸਿੰਘ ਲਿਤਰਾਂ ਦੇ ਮਾਪਿਆਂ ਨੇ ਜਥੇਦਾਰ ਨੂੰ ਚਿੱਠੀ ਲਿਖੀ ਹੈ।
VIDEO – ਅੱਜ ਦੀਆਂ 7 ਵੱਡੀਆਂ ਖ਼ਬਰਾਂ | 07 September 2024
- by Preet Kaur
- September 7, 2024
- 0 Comments
VIDEO – ਯਾਤਰਾ ਰੋਕੀ, ਰਾਹ ਖੋਲਿਆ | 8 ਖ਼ਾਸ ਖ਼ਬਰਾਂ | THE KHALAS TV
- by Preet Kaur
- September 7, 2024
- 0 Comments
ਪਠਾਨਕੋਟ ’ਚ ਵੱਡਾ ਬੱਸ ਹਾਦਸਾ! 22 ਸਾਲਾ ਸਵਾਰੀ ਦੀ ਮੌਤ, 16 ਜ਼ਖ਼ਮੀ
- by Preet Kaur
- September 7, 2024
- 0 Comments
ਬਿਉਰੋ ਰਿਪੋਰਟ: ਪਠਾਨਕੋਟ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ਉਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਹਿਮਾਚਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਸਵਾਰੀ ਦੀ ਮੌਤ ਹੋ ਗਈ ਜਦਕਿ 16 ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰਸਪੀਡ ਕਾਰਨ ਵਾਪਰਿਆ ਹੈ ਜਿਸ
