ਪੰਜਾਬ ਬੋਰਡ ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ। ਹਾਲਾਂਕਿ, ਬੋਰਡ ਨੇ ਇਸ ਸਾਲ 8ਵੀਂ ਜਮਾਤ ਲਈ ਅਪਲਾਈ ਕਰਨ ਦੀਆਂ ਤਰੀਕਾਂ ਬਾਰੇ ਨੋਟੀਫਿਕੇਸ਼ਨ ਵਿੱਚ ਇੱਕ
