Punjab

‘ਆਪ’ ਲੀਡਰਾਂ ਨੇ ਸੀਐਮ ਮਾਨ ਨੂੰ ਦਿੱਤਾ ਜਲੰਧਰ ਵੈਸਟ ਦੀ ਜਿੱਤ ਦਾ ਕ੍ਰੈਡਿਟ, ਜਲੰਧਰ ਕਾਰਪੋਰੇਸ਼ਨ ਚੋਣ ‘ਚ ਵੀ ‘ਆਪ’ ਦਾ ਮੇਅਰ ਬਣਾਉਣ ਦਾ ਦਾਅਵਾ

ਬਿਉਰੋ ਰਿਪੋਰਟ- ਜਲੰਧਰ ਵੈਸਟ ਜ਼ਿਮਨੀ ਚੋਣ ਦੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 37,325 ਵੋਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਵੱਲੋਂ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਮੋਹਿੰਦਰ ਭਗਤ ਸਣੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ, ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ,

Read More
Punjab

ਵਿਆਹ ਵਾਲੇ ਦਿਨ ਲਾੜੇ ਦੀ ਹੋਈ ਮੌਤ, ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ ਨੌਜਵਾਨ

ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਚੱਲਦੇ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ। ਮ੍ਰਿਤਕ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ

Read More
India International Punjab

ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਨੇ ਦਿੱਤੀ ਵਧਾਈ

ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ

Read More
Punjab

ਜਲੰਧਰ ‘ਚ ‘ਆਪ’ ਦੀ ਜਿੱਤ ‘ਤੇ CM ਮਾਨ ਦਾ ਬਿਆਨ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ।  ਇਸ ਤਰ੍ਹਾਂ ਨਾਲ

Read More
Punjab

ਕਿਸਾਨਾਂ ਦੇ ਖੇਤਾਂ ‘ਚ ਵੜਿਆ ਪਾਣੀ, ਸੈਂਕੜੇ ਏਕੜ ਫਸਲ ਨੂੰ ਪਹੁੰਚਿਆ ਨੁਕਸਾਨ

ਅਬੋਹਰ ਦੇ ਪਿੰਡ ਉਸਮਾਨਖੇੜਾ ਕੋਲ ਬੀਤੀ ਰਾਤ ਕਰੀਬ 100 ਫੁੱਟ ਪਾੜ ਪੈਣ ਕਾਰਨ ਸੈਂਕੜੇ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ। ਕਿਸਾਨਾਂ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ’ਤੇ ਲਾਪਰਵਾਹੀ ਵਰਤਣ ਅਤੇ ਨਹਿਰ ਦੀ ਉਸਾਰੀ ਵਿੱਚ ਘਟੀਆ ਸਮੱਗਰੀ ਵਰਤਣ ਦੇ ਦੋਸ਼ ਲਾਏ ਹਨ। ਜਾਣਕਾਰੀ ਅਨੁਸਾਰ ਬੀਤੀ ਰਾਤ ਦੌਲਤਪੁਰਾ ਮਾਈਨਰ

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਚੱਲਿਆ ਝਾੜੂ, ਆਪ’ ਦੇ ਮੋਹਿੰਦਰ ਭਗਤ ਦੀ ਹੁੰਝਾਫੇਰ ਜਿੱਤ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ।  ਇਸ ਤਰ੍ਹਾਂ ਨਾਲ ਆਮ

Read More
Punjab

ਪੰਜਾਬ ‘ਚ ਹਰਿਆਣਾ ਦੇ ਡਰਾਈਵਰ ਨੇ 4 ਲੋਕਾਂ ਨੂੰ ਦਰੜਿਆ

ਜਲੰਧਰ ‘ਚ ਬੀਤੀ ਰਾਤ 11.30 ਵਜੇ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ

Read More
Punjab

ਆਮ ਆਦਮੀ ਵੱਲੋਂ ਜਸ਼ਨ ਸ਼ੁਰੂ, ਜਲੰਧਰ ਸੀਟ ‘ਤੇ ਜਿੱਤ ਪੱਕੀ

ਜਲੰਧਰ ਜ਼ਿਮਨੀ ਚੋਣਾਂ ਦੇ ਪੰਜਵੇਂ ਗੇੜ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜਿੱਤ ਵੱਲ ਵੱਧ ਰਹੇ ਹਨ। ਪੰਜਵੇਂ ਗੇੜ ਦੇ ਰੁਝਾਨਾਂ ਵਿੱਚ ਮੋਹਿੰਦਰ ਭਗਤ (ਆਪ) – 23189 ਵੋਟਾਂ ਨਾਲ ਅੱਗੇ, ਸੁਰਿੰਦਰ ਕੌਰ (ਕਾਂਗਰਸ) – 8001 ਵੋਟਾ ਅਤੇ ਸ਼ੀਤਲ ਅੰਗੁਰਾਲ (ਬੀਜੇਪੀ) – 4395 ਵੋਟਾਂ ਅੱਗੇ ਹਨ।  ਇਸੇ ਦੌਰਾਨ ਆਮ ਆਮਦੀ ਪਾਰਟੀ ਦੇ

Read More
India Punjab

7 ਰਾਜਾਂ ਦੀਆਂ 13 ਸੀਟਾਂ ‘ਤੇ ਰੁਝਾਨ ਆਉਣੇ ਸ਼ੁਰੂ

ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਲਈ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ 13 ਸੀਟਾਂ ਦੇ ਚੋਣ ਨਤੀਜੇ ਅੱਜ ਐਲਾਨੇ ਜਾਣਗੇ ਅਤੇ ਰੁਝਾਨ ਆਉਣੇ ਸੁਰੂ ਹੋ ਗਏ ਹਨ। ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ  ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਪਹਿਲੇ ਗੇੜ ਦੀ ਗਿਣਤੀ ਪੂਰੀ

Read More