ਪੰਜਾਬ ਦੇ ਇੰਨ੍ਹਾਂ ਸਾਬਕਾ ਮੰਤਰੀਆਂ ਖਿਲਾਫ ਚੱਲੇਗਾ ਕੇਸ! ਸਪੀਕਰ ਨੇ ਦਿੱਤੀ ਮਨਜ਼ੂਰੀ
ਪੰਜਾਬ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar singh Sandhwan)ਨੇ ਮਾਮਲਾ ਚਲਾਉਣ ਦਾ ਇਜਾਜ਼ਤ ਦੇ ਦਿੱਤੀ ਹੈ। ਇਹ ਸਾਰੇ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਚੰਨੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਰਹੇ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਖਿਲਾਫ ਸਪੀਕਰ ਵੱਲੋਂ ਮਾਮਲਾ
