India Punjab

‘ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਗ਼ਲਤ!’ ‘ਬੀਜੇਪੀ ਜ਼ਿੰਮੇਵਾਰ, ਮੁਆਫੀ ਮੰਗੇ!’

ਬਿਉਰੋ ਰਿਪੋਰਟ – ਸ੍ਰੀ ਦਰਬਾਰ ਸਾਹਿਬ (SRI DARBAR SAHIB) ’ਤੇ ਭਾਰਤੀ ਫੌਜ (INDIAN ARMY) ਦੇ ਹਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਐੱਮਪੀ ਚਰਨਜੀਤ ਸਿੰਘ ਚੰਨੀ (EX CM CHARANJEET SINGH CHANNI) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਗ਼ਲਤ ਸੀ ਅਤੇ ਉਸ ’ਤੇ ਪਾਰਟੀ ਨੇ

Read More
Punjab

ਆਮ ਆਦਮੀ ਪਾਰਟੀ ਨੇ ਨਹੀਂ, ਸਿਮਰਨਜੀਤ ਮਾਨ ਨੇ ਹਰਾਇਆ ਸੁਖਪਾਲ ਖਹਿਰਾ! ‘ਪਹਿਲੀ ਵਾਰ ਕਾਂਗਰਸ ਨੂੰ ਮਿਲੀ ਪੰਥਕ ਵੋਟ’

ਚੰਡੀਗੜ੍ਹ (ਰਾਹੁਲ ਕਾਲਾ): ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕਾ ਸਭਾ ਦੀ ਚੋਣ ਸੰਗਰੂਰ ਤੋਂ ਲੜੀ ਸੀ ਅਤੇ ਉਹ ਆਪਣੀ ਚੋਣ ਹਾਰ ਗਏ ਸਨ। ਇਸ ਸਬੰਧੀ ਅੱਜ ਸੁਖਪਾਲ ਸਿੰਘ ਖਹਿਰਾ ਨੇ ਪਹਿਲੀ ਵਾਰ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਬਾਰੇ ਖੁੱਲ੍ਹ ਕੇ ਅੰਦਰਲੀ ਕਹਾਣੀ ਜ਼ਾਹਿਰ ਕੀਤੀ ਹੈ। ’ਦ ਖ਼ਾਲਸ ਟੀਵੀ ਨਾਲ

Read More
Punjab

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪਹਿਲੀ ਮੀਟਿੰਗ ਮੁਕੰਮਲ! ਬੇਅਦਬੀ ਕੇਸ ਸਣੇ ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ

ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਫਰੀਦਕੋਟ ਵਿੱਚ ਪਹਿਲੀ ਮੀਟਿੰਗ ਕੀਤੀ ਗਈ। ਇਸ ਦੌਰਾਨ ਇਸ ਗੱਲ ਤੇ ਸੰਤੁਸ਼ਟੀ ਜਾਹਿਰ ਕੀਤੀ ਕਿ ਜਿਸ ਮਕਸਦ ਪੰਥ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਨੇ ਪਿਛਲੇ ਦਿਨੀਂ ਹੰਭਲਾ ਮਾਰਿਆ ਸੀ, ਉਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਮੀਟਿੰਗ ਵਿੱਚ ਆਏ ਸੁਧਾਰ ਲਹਿਰ

Read More
Punjab Religion

ਰਾਜਪਾਲ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਵੀ

Read More
Punjab Religion

450 ਸਾਲਾ ਸ਼ਤਾਬਦੀ ਦੇ ਸਬੰਧ ’ਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਏ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ

Read More
India Manoranjan Punjab

ਪੰਜਾਬੀ ਗਾਇਕ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ! ਡੰਕੀ ਜ਼ਰੀਏ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਮਾਮਲਾ

ਬਿਉਰੋ ਰਿਪੋਰਟ: ਜਲੰਧਰ ਨਾਲ ਸਬੰਧਿਤ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਡੰਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ

Read More