14 ਸਤੰਬਰ ਨੂੰ ਚਲਾਨ ਮੁਆਫ਼ ਹੋਣਗੇ, ਕਰਵਾ ਲਉ ! 7 ਖਾਸ ਖਬਰਾਂ
14 ਸਤੰਬਰ ਨੂੰ ਦੇਸ਼ ਭਰ ਵਿੱਚ ਲੱਗਣੀਆਂ ਲੋਕ ਅਦਾਲਤਾਂ,20 ਹਜ਼ਾਰ ਤੱਕ ਚਾਲਾਨ ਮੁਆਫ ਕਰਨ ਦਾ ਮੌਕਾ
14 ਸਤੰਬਰ ਨੂੰ ਦੇਸ਼ ਭਰ ਵਿੱਚ ਲੱਗਣੀਆਂ ਲੋਕ ਅਦਾਲਤਾਂ,20 ਹਜ਼ਾਰ ਤੱਕ ਚਾਲਾਨ ਮੁਆਫ ਕਰਨ ਦਾ ਮੌਕਾ
ਨਿਊਜ਼ੀਲੈਂਡ ਨੇ ਕ੍ਰਿਸਮਿਸ ਦੀਆਂ ਛੁੱਟੀਆਂ ਲਈ 15 ਅਕਤੂਬਰ ਤੱਕ ਵਿਜ਼ਟਰ ਵੀਜ਼ਾ ਲਈ ਅਰਜ਼ੀਆਂ ਮੰਗਿਆ
ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ
ਫਗਵਾੜਾ ਅਤੇ ਭਦੌਰ ਦੇ 2 ਨੌਜਵਾਨਾਂ ਦੀ ਕੈਨੇਡਾ ਵਿੱਚ ਮੌਤ
ਅੰਮ੍ਰਿਤਸਰ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਦੀ ਕਮਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਸੌਂਪ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਹਲਕੇ ਵਿੱਚ ਪ੍ਰਚਾਰ