ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਸਰਬਜੀਤ ਸਿੰਘ ਦਾ ਵੱਡਾ ਸਿਆਸੀ ਇਸ਼ਾਰਾ! ਵਿਰੋਧੀ ਧਿਰਾਂ ਲਈ ਨਵੀਂ ਮੁਸੀਬਤ
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਸਿਆਸਤ ਵਿੱਚ ਹੋਰ ਸਰਗਰਮ ਹੋ ਸਕਦੇ ਹਨ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਖਾਲਸਾ ਨੇ ਇਸ ਵੱਲ ਇਸ਼ਾਰਾ ਕਰ ਦਿੱਤਾ ਹੈ। ਸੰਗਰੂਰ ਵਿੱਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਸਨਮਾਨ ਕੀਤੇ ਜਾਣ