ਪੰਜਾਬ-ਚੰਡੀਗੜ੍ਹ ‘ਚ ਅੱਜ ਹੋਵੇਗਾ ਮੌਸਮ ਸਾਫ਼, ਤਾਪਮਾਨ ਚ ਹੋਇਆ ਵਾਧਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਬੁੱਧਵਾਰ) ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ
