ਪੰਜਾਬ ’ਚ ਵੱਡਾ ਪੁਲਿਸ ਮੁਕਾਬਲਾ! ਗੈਂਗਸਟਰ ਭਗਵਾਨਪੁਰੀਆ ਦੇ ਸਾਥੀ ਨੂੰ ਮਾਰੀਆਂ 5 ਗੋਲ਼ੀਆਂ, ਹਾਲਤ ਨਾਜ਼ੁਕ
ਬਿਉਰੋ ਰਿਪੋਰਟ: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਤੇ ਬਦਨਾਮ ਗੈਂਗਸਟਰ ਕਨੂੰ ਗੁੱਜਰ ਦਾ ਜਲੰਧਰ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿੱਚ ਦੋਵਾਂ ਪਾਸਿਆਂ ਤੋਂ ਕਰੀਬ 9 ਗੋਲ਼ੀਆਂ ਚਲਾਈਆਂ ਗਈਆਂ ਜਿਸ ਵਿੱਚ ਕਨੂੰ ਗੁੱਜਰ ਨੂੰ 5 ਦੇ ਕਰੀਬ ਗੋਲ਼ੀਆਂ ਲੱਗੀਆਂ ਹਨ। ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਮੌਕੇ ਤੋਂ
