ਪ੍ਰਵਾਸੀਆਂ ਦੀ ਕਲੋਨੀ ਨੂੰ ਪਿੰਡ ਨਾਲ ਜੋੜ ਪਿੰਡ ਦੀ ਹੋਂਦ ਕੀਤੀ ਖਤਮ! ਹਲਕਾ ਵਿਧਾਇਕ ਪ੍ਰਵਾਸੀਆਂ ਦੇ ਹੱਕ ਦੀ ਕੀਤੀ ਗੱਲ
- by Manpreet Singh
- October 4, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਪ੍ਰਵਾਸੀਆਂ ਦੀ ਵਧਦੀ ਗਿਣਤੀ ਪੰਜਾਬੀਅਤ ਲਈ ਖਤਰਾ ਬਣਦੀ ਨਜ਼ਰ ਆ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਮੋਹਾਲੀ ਜ਼ਿਲ੍ਹੇ ਦੇ ਪਿੰਡ ਜਗਤਪੁਰਾ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬੀਆਂ ਦੀ ਥਾਂ ਬਿਹਾਰੀ ਸਰਪੰਚ ਬਣਦਾ ਦਿਖਾਈ ਦੇ ਰਿਹਾ ਹੈ। ਪਿੰਡ ਦੇ ਮੂਲਨਿਵਾਸੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਗਲਤ ਢੰਗ ਨਾਲ ਪ੍ਰਵਾਸੀਆਂ ਦੀ ਕਲੋਨੀ
3 ਵਜੇ ਤੋਂ ਬਾਅਦ ਪੰਚਾਇਤ ਦਫ਼ਤਰ ‘ਦਰਵਾਜ਼ੇ ਬੰਦ’
- by Gurpreet Singh
- October 4, 2024
- 0 Comments
ਸੂਬਾ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਲਈ ਅੱਜ ਦੁਪਹਿਰ ਤਿੰਨ ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਪਰ ਅੱਜ ਨਾਮਜ਼ਦਗੀਆਂ ਭਰਨ ਦੀ ਆਖਰੀ ਸਮਾਂ ਬੀਤਣ ਤੋਂ ਬਾਅਦ ਵੀ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਹਰਸਾ ਛੀਨਾ ਅਧੀਨ ਪੈਂਦੀਆਂ ਪੰਚਾਇਤਾਂ ਲਈ ਉਮੀਦਵਾਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਦੇਖੀਆਂ ਜਾ ਸਕਦੀਆਂ ਹਨ। ਕਿਸੇ ਵੀ ਪੰਚਾਇਤੀ
ਚੰਡੀਗੜ੍ਹ ਗੋਲ਼ੀਬਾਰੀ ਮਾਮਲੇ ’ਚ ਗੋਲਡੀ ਬਰਾੜ ਦੇ ਸਾਥੀਆਂ ’ਤੇ ਦੋਸ਼ ਆਇਦ! 8 ਬਦਮਾਸ਼ਾਂ ’ਤੇ ਮਾਮਲਾ ਦਰਜ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਚੰਡੀਗੜ੍ਹ ਸੈਕਟਰ-10 ਸਥਿਤ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ਗੋਲ਼ੀਬਾਰੀ ਕਰਨ ਦੇ ਮਾਮਲੇ ਵਿੱਚ ਗੋਲਡੀ ਬਰਾੜ ਗਰੋਹ ਦੇ 8 ਮੈਂਬਰਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅਦਾਲਤ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਅਤੇ ਅਸਲਾ ਐਕਟ ਤਹਿਤ ਦੋਸ਼ ਆਇਦ ਕੀਤੇ ਜਿਸ ਦੇ ਤਹਿਤ ਹੁਣ ਗੁਰਵਿੰਦਰ ਸਿੰਘ ਉਰਫ਼ ਲੋਡੀ, ਕਾਸ਼ੀ ਸਿੰਘ ਉਰਫ਼
ਝੋਨੇ ਦੀ ਸਟੋਰੇਜ ’ਤੇ ਬੋਲੇ ਲਾਲ ਚੰਦ ਕਟਾਰੂਚੱਕ, ‘13 ਲੱਖ ਮੀਟ੍ਰਿਕ ਟਨ ਦੀ ਸਟੋਰੇਜ ਦਾ ਹੋਵੇਗਾ ਪ੍ਰਬੰਧ’
- by Gurpreet Singh
- October 4, 2024
- 0 Comments
ਝੋਨੇ ਦੀ ਸਟੋਰੇਜ ਦੀ ਸਮੱਸਿਆ ਦੇ ਮਾਮਲੇ ਨੂੰ ਲੈ ਕੇ ਮੰਤਰੀ ਲਾਲ ਚੰਦ ਕਟਾਰੂਚੱਕ ( Food, Civil Supplies and Consumer Affairs Minister of Punjab Lal Chand) ਨੇ ਕਿਹਾ ਕਿ ਆਫਸੀਆਈ ਨੇ ਅਕਤੂਬਰ ਮਹੀਨੇ ਦੇ ਵਿੱਚ 15 ਲੱਖ ਮੀਟ੍ਰਿਕ ਟਨ ਅਨਾਜ ਚੁੱਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 13 ਲੱਖ ਮੀਟ੍ਰਿਕ ਟਨ ਦੀ ਸਟੋਰੇਜ
ਨਾਮਜ਼ਦਗੀਆਂ ਦੇ ਆਖ਼ਰੀ ਦਿਨ ਗੁੰਡਾਗਰਦੀ ਦੀਆਂ ਹੱਦਾਂ ਪਾਰ! ਕਤਾਰਾਂ ’ਚ ਖੜੇ ਕੀਤੇ ‘ਡੰਮੀ ਉਮੀਦਵਾਰ!’ ਚੀਮਾ ਵੱਲੋਂ ਸਬੂਤ ਜਾਰੀ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ ਅਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਸੂਬੇ ਭਰ ਤੋਂ ਹੰਗਾਮੇ ਦੀਆਂ ਖ਼ਬਰਾਂ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨਾਮਜ਼ਦਗੀਆਂ ਭਰਨ ਦੌਰਾਨ ਹੋ ਰਹੀਆਂ ਘਟਨਾਵਾਂ ਸਬੰਧੀ ਲਗਾਤਾਰ ਆਪਣੇ ਸੋਸ਼ਲ ਮੀਡੀਆ ’ਤੇ ਵੀਡੀਓਜ਼ ਜਾਰੀ ਕਰ
ਸਰਨਾ ਦੇ ਕਾਲਕਾ ’ਤੇ ਗੰਭੀਰ ਇਲਜ਼ਾਮ! ‘ਜੇ ਆਪਣੇ ਜਾਂ ਪਤਨੀ ਲਈ ਭਾਜਪਾ ਦੀ ਟਿਕਟ ਚਾਹੀਦੀ ਹੈ ਤਾਂ ਪਹਿਲਾਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ’
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਕਾਲਕਾ ਜਿਸ ਤਰ੍ਹਾਂ ਸਿਆਸੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਹਾਜ਼ਰੀ ਭਰ ਰਹੇ ਹਨ, ਉਸ ਨਾਲ ਦਿੱਲੀ
ਨਾਮਜ਼ਦਗੀ ਦੌਰਾਨ ਹੋਈਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ
- by Gurpreet Singh
- October 4, 2024
- 0 Comments
ਅੰਮ੍ਰਿਤਸਰ : ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਲੋਕਾਂ ਨੂੰ ਜੱਦੋ ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਅਤੇ ਪੁਲਿਸ ਨਾਲ ਝੜਪ ਦੀਆਂ ਘਟਵਾਨਾਂ ਸਾਹਮਣੇ ਆਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ
ਜਾਣੋ ਕਦੋਂ ਤੋਂ ਸ਼ੁਰੂ ਹੋਇਆ ਹੈ ਅਨੁਸੁਚਿਤ ਜਾਤੀਆਂ ਅਤੇ ਔਰਤਾਂ ਲਈ ਪੰਚਾਇਤੀ ਚੋਣਾਂ ‘ਚ ਰਾਖ਼ਵਾਂਕਰਨ
- by Gurpreet Singh
- October 4, 2024
- 0 Comments
ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦਾ ਕਾਊਂਟਡਾਊਨ ਸ਼ੁਰੂ ਹੋ ਚੁੱਕਿਆ ਹੈ। ਇਸ ਵਕਤ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਖੈਰ … ਪਿੰਡਾਂ ਚ ਰਹਿਣ ਵਾਲੇ ਨਾਗਰਕਿਾਂ ਨੂੰ ਪਤਾ ਹੀ ਹੋਵੇਗਾ ਕਿ ਪੰਚਾਇਤੀ ਚੋਣਾਂ ਵਿੱਚ ਵੀ ਰਾਖਵਾਂਕਰਨ ਸਿਸਟਮ ਲਾਗੂ ਹੁੰਦਾ ਹੈ, ਕਈ ਪਿੰਡ ਅਣਸੂਚਿਤ ਜਾਤੀਆਂ ਅਤੇ ਔਰਤਾਂ ਲਈ ਰਾਖਵੇਂ
ਪੁਲਿਸ ਦੀ ਮੌਜੂਦਗੀ ‘ਚ ਮਹਿਲਾ ਤੋਂ ਖੋਹੇ ਨਾਮਜ਼ਦਗੀ ਪੱਤਰ, Video ਵਾਇਰਲ
- by Gurpreet Singh
- October 4, 2024
- 0 Comments
ਧਰਮਕੋਟ : ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਲੋਕਾਂ ਨੂੰ ਜੱਦੋ ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਅਤੇ ਪੁਲਿਸ ਨਾਲ ਝੜਪ ਦੀਆਂ ਘਟਵਾਨਾਂ ਸਾਹਮਣੇ ਆਈਆਂ ਹਨ। ਅਜਿਹੀ ਇੱਕ ਵੀਡੀਓ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਮਹਿਲਾ ਉਮਦਵਾਰ ਤੋਂ ਸਦੇ ਕਾਗਜ਼
