ਖੇਤੀ ਮੰਤਰੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਬੋਲੇ ਕਿਸਾਨ ਲੀਡਰ ਉਗਰਾਹਾਂ! ‘ਲਗਾਤਾਰ ਚੱਲੇਗਾ ਮੋਰਚਾ!’ ‘5 ਨੂੰ ਕਰਾਂਗੇ ਵੱਡਾ ਐਲਾਨ’
- by Preet Kaur
- September 2, 2024
- 0 Comments
ਬਿਉਰੋ ਰਿਪੋਰਟ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਧਰਨਾ ਹਾਲੇ ਨਹੀਂ ਚੁੱਕਿਆ ਜਾਵੇਗਾ। ਅਸੀਂ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰਾਂਗੇ। ਕੱਲ੍ਹ ਮੀਟਿੰਗ ਕੀਤੀ ਜਾਵੇਗੀ। ਪਰਸੋਂ ਵਿਧਾਨ
ਮਟਕਾ ਚੌਂਕ ਪਹੁੰਚੇ ਖੇਤੀ ਮੰਤਰੀ ਖੁੱਡੀਆਂ! ‘ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਂਗਾ’
- by Preet Kaur
- September 2, 2024
- 0 Comments
ਬਿਉਰੋ ਰਿਪੋਰਟ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਦੋਵਾਂ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ
ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਲੀਡਰਾਂ ਨੇ ਚੁੱਕੇ ਇਹ ਮੁੱਦੇ
- by Manpreet Singh
- September 2, 2024
- 0 Comments
ਬਿਊਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਸਮੇਤ ਕਈ ਹੋਰ ਵਿਧਾਨ ਸਭਾ ਦੇ ਮੈਂਬਰਾਂ ਨੇ ਕਈ ਮੁੱਦੇ ਚੁੱਕੇ ਹਨ। ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਲੀਡਰ ਪਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਲਈ ਕੈਮਰਿਆਂ ਨੂੰ ਲੈ
ਆਮ ਆਦਮੀ ਪਾਰਟੀ ਨੇ ਕੰਗਣਾ ਖਿਲਾਫ ਕੀਤੀ ਪ੍ਰੈਸ ਕਾਨਫਰੰਸ
- by Manpreet Singh
- September 2, 2024
- 0 Comments
ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜੀਵਨਜੋਤ ਕੌਰ, ਅਮਨਦੀਪ ਕੌਰ ਅਤੇ ਵੂਮੈਨ ਵਿੰਗ ਦੇ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਨ੍ਹਾਂ ਸਾਰੇ ਲੀਡਰਾਂ ਨੇ ਸਾਝੇ ਬਿਆਨ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ ਤਹਿਤ ਪੰਜਾਬ
ਹੁਣ ਕੈਨੇਡਾ ’ਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ, ਲਾਰੈਂਸ-ਰੋਹਿਤ ਗੈਂਗ ਨੇ ਲਈ ਜ਼ਿੰਮੇਵਾਰੀ
- by Preet Kaur
- September 2, 2024
- 0 Comments
ਬਿਉਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਗੋਲ਼ੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਗੋਲ਼ੀਬਾਰੀ ਕਰਨ ਵਾਲਿਆਂ ਦੀ ਅਜੇ
ਕਪੂਰਥਲਾ ’ਚ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ! ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ
- by Preet Kaur
- September 2, 2024
- 0 Comments
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ
ਕਿਸਾਨਾਂ ਨੂੰ ਮਟਕਾ ਚੌਕ ਤੱਕ ਮਿਲੀ ਆਗਿਆ! ਪ੍ਰਸ਼ਾਸਨ ਹੋਇਆ ਪੱਬਾ ਭਾਰ
- by Manpreet Singh
- September 2, 2024
- 0 Comments
ਬਿਊਰੋ ਰਿਪੋਰਟ – ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ (Chandigarh) ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਬਾਰਡਰਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਿਸਾਨ 5 ਸਤੰਬਰ ਤੱਕ ਪੱਕਾ ਮੋਰਚਾ ਲਗਾਈ ਬੈਠੇ ਹਨ।
