ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਪੰਜਾਬ ਤੇ ਹਰਿਆਣਾ ਨੂੰ ਫਟਕਾਰ! ‘ਸਿਰਫ ਮੀਟਿੰਗ ਕੀਤੀ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ’
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਦਿੱਲੀ-NCR ਦੀ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧ ਗਈ ਹੈ। ਇਸ ਦੌਰਾਨ ਸੁਪਰੀਮ ਕੋਰਟ (SUPREME COURT) ਨੇ ਨਰਾਜ਼ਗੀ ਜਤਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਪੁੱਛਿਆ ਕਿ CAQM ਤਿੰਨ ਸਾਲਾਂ ਤੋਂ ਲਾਗੂ ਕਿਉਂ ਨਹੀਂ ਹੋਇਆ? ਤੁਸੀਂ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ। ਸਿਰਫ ਮੀਟਿੰਗਾਂ ਗੱਲਬਾਤ ਨਾਲ ਹੀ ਟਾਈਮ
ਹਰਿਆਣਾ ’ਚ AAP ਨੂੰ ਵੱਡਾ ਝਟਕਾ! ਵੋਟਿੰਗ ਤੋਂ 2 ਦਿਨ ਪਹਿਲਾਂ ਉਮੀਦਵਾਰ ਕਾਂਗਰਸ ’ਚ ਸ਼ਾਮਲ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਦੀ ਨੀਲੋਖੇੜੀ (SC) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਵੋਟਾਂ ਤੋਂ ਠੀਕ ਦੋ ਦਿਨ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ
ਪੰਜਾਬ-ਹਰਿਆਣਾ ’ਚ ਕਿਸਾਨਾਂ ਨੇ ਰੋਕੀਆਂ ਰੇਲਾਂ! ‘ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਕੰਗਨਾ ਅਤੇ ਬਿੱਟੂ’
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਅੱਜ ਕਿਸਾਨਾਂ ਨੇ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ’ਚ ਕਰੀਬ 36 ਥਾਵਾਂ ’ਤੇ ਦੋ ਘੰਟੇ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਰੇਲਾਂ ਪ੍ਰਭਾਵਿਤ ਹੋਈਆਂ। ਇਹ ਪ੍ਰਦਰਸ਼ਨ
ਆਪਣੇ ਜੱਦੀ ਪਿੰਡ ਸਤੌਜ ਪਹੁੰਚੇ CM ਮਾਨ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ
- by Gurpreet Singh
- October 3, 2024
- 0 Comments
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ
