ਪ੍ਰਸ਼ਾਸਨ ਕਿਸਾਨ ਆਗੂਆਂ ਖਿਲਾਫ਼ ਗ੍ਰਿਫਤਾਰੀ ਵਾਰੰਟ ਰੱਦ ਕਰਨ ਨੂੰ ਹੋਇਆ ਮਜ਼ਬੂਰ ! ‘ਅਸੀਂ ਨਸ਼ੇ ਖਿਲਾਫ਼ ਬੋਲ ਦੇ ਹਾਂ ਇਸੇ ਲਈ ਟਾਰਗੇਟ’
SDM ਦੇ ਵੱਲੋਂ ਕਿਰਤੀ ਕਿਸਾਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ਼ ਵਾਰੰਟ ਜਾਰੀ ਹੋਇਆ ਸੀ
SDM ਦੇ ਵੱਲੋਂ ਕਿਰਤੀ ਕਿਸਾਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ਼ ਵਾਰੰਟ ਜਾਰੀ ਹੋਇਆ ਸੀ
ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਅੱਜ 5 ਸਤੰਬਰ ਨੂੰ ਹੋ ਰਹੀਆਂ ਹਨ। ਪ੍ਰਧਾਨ ਦੇ ਅਹੁਦੇ ਲਈ 3 ਲੜਕੀਆਂ ਸਮੇਤ 8 ਉਮੀਦਵਾਰ ਚੋਣ ਮੈਦਾਨ ਵਿਚ ਹਨ। ਕੁੱਲ 16 ਹਜ਼ਾਰ ਵਿਦਿਆਰਥੀ ਇਹਨਾਂ ਚੋਣਾਂ ਵਿਚ ਵੋਟਾਂ ਪਾਉਣਗੇ ਤੇ ਵੋਟਾਂ ਵਾਸਤੇ 174 ਬੂਥ ਸਥਾਪਿਤ ਕੀਤੇ ਗਏ ਹਨ ਜਿਥੇ ਸਵੇਰੇ 9.30 ਵਜੇ ਤੋਂ ਵੋਟਾਂ ਪੈਣਗੀਆਂ ਤੇ ਨਤੀਜਿਆਂ ਦਾ
ਫਿਰੋਜ਼ਪੁਰ ਬੀਤੇ ਦਿਨੀਂ ਫਿਰੋਜ਼ਪੁਰ ’ਚ ਹੋਏ ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਅਸ਼ੀਸ਼ ਚੋਪੜਾ ਨਾਮ ਦੇ ਗੈਂਗਸਟਰ ਸਮੇਤ 11 ਲੋਕਾਂ ਦੇ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਹੈ,ਪਰ ਅਜੇ ਤੱਕ ਸਾਰੇ ਕਾਤਲ ਪੁਲਿਸ ਦੀ ਪਹੁੰਚ ਤੋਂ ਦੂਰ ਦੱਸੇ ਜਾ ਰਹੇ ਹਨ। ਬੀਤੇ ਦਿਨ ਅੰਜ਼ਾਮ ਦਿੱਤੀ ਗਈ ਤੀਹਰੇ ਕਤਲ
ਮੁਹਾਲੀ : ਐੱਨਜੀਟੀ ਨੇ ਪੰਜਾਬ ਸਰਕਾਰ ‘ਤੇ ਕੂੜੇ ਦਾ ਸਹੀ ਪ੍ਰਬੰਧਨ ਨਾ ਕਰਨ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਬਾਅਦ ਹੁਣ ਸਰਕਾਰ ਇਸ ਗੱਲ ਨੂੰ ਲੈ ਕੇ ਐਕਸ਼ਨ ਮੋਡ ‘ਚ ਆ ਗਈ ਹੈ ਕਿ ਕਿਸ ਤਰ੍ਹਾਂ ਸਿਵਲ ਵਿਭਾਗ ਜ਼ਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਹਰੇਕ ਸ਼ਹਿਰ ਵਿੱਚ, ਸਿਵਲ ਬਾਡੀ ਵਿਭਾਗ
ਮੁਹਾਲੀ : ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਰਫ਼ਤਾਰ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ