Punjab

ਤੀਜੇ ਪਾਤਸ਼ਾਹ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱਤਰਤਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਭਰ ਦੀਆਂ ਪ੍ਰਮੁੱਖ

Read More
Punjab

ਕਿਸਾਨਾਂ ‘ਤੇ ਪਈ ਅਧਿਕਾਰੀਆਂ ਦੀ ਲਾਪਰਵਾਹੀ ਦੀ ਮਾਰ, ਹੋਇਆ ਕਾਫੀ ਨੁਕਸਾਨ

ਪੰਜਾਬ ਵਿੱਚ ਝੋਨੇ ਦੀ ਸੀਜਨ ਦੌਰਾਨ ਕਿਸਾਨ ਜਿੱਥੇ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਿਠੜੀ ਬੁੱਧਗਿਰ ਵਿੱਚ ਇਕ ਕੱਸੀ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀ 400 ਏਕੜ ਦੇ ਕਰੀਬ ਫਸਲ ਖਰਾਬ ਹੋ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਕੱਸੀ

Read More
Punjab

ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਬਾਰੇ ਕਹਿ ਵੱਡੀ ਗੱਲ, ਕੱਸਿਆ ਤੰਜ

ਜਲੰਧਰ ਪੱਛਮੀ ਸੀਟ ਲਈ ਚੋਣ ਪ੍ਰਚਾਰ ਆਪਣੇ ਆਖਰੀ ਦੌਰ ‘ਤੇ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਬਾਦਪੁਰ ਵਾਰਡ ਨੰਬਰ 32 ਵਿੱਚ ਚੋਣ ਰੈਲੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਉੱਤੇ ਤੰਜ ਕੱਸਦਿਆਂ ਕਿਹਾ ਕਿ ਉਸ ਭਾਵੇ ਡਿਪਟੀ ਮੇਅਰ ਰਹੇ ਹਨ ਪਰ ਜਲੰਧਰ ਲਈ ਉਨ੍ਹਾਂ ਕੁਝ ਨਹੀਂ

Read More
Punjab

ਜੇਲ੍ਹ ‘ਚੋਂ ਬਾਹਰ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ

ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇਕ ਔਰਤ ਦਾ ਕੈਂਚੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 4 ਮਹੀਨੇ ਪਹਿਲਾਂ ਉਕਤ ਔਰਤ ਨੇ ਜੇਲ ‘ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਬਾਅਦ ਵਿੱਚ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ

Read More
Punjab

ਅਬੋਹਰ ‘ਚ ਅਵਾਰਾ ਕੁੱਤਿਆਂ ਨੇ ਮਚਾਇਆ ਕਹਿਰ, 7 ਲੋਕ ਪਹੁੰਚੇ ਹਸਪਤਾਲ

ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਬੋਹਰ ਵਿੱਚ ਵੀ ਅਵਾਰਾ ਕੁੱਤਿਆ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਦੁਪਹਿਰ ਤੱਕ 7 ਕੁੱਤਿਆਂ ਦੇ ਕੱਟਣ ਦੇ ਮਾਮਲੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਰੇਬੀਜ਼ ਦੇ ਟੀਕੇ ਲਗਾਏ ਗਏ। 74 ਸਾਲਾ ਮਾਇਆ ਦੇਵੀ ਪਤਨੀ ਜਗਦੀਸ਼ ਵਾਸੀ ਬਠਿੰਡਾ ਰਾਮਦੇਵ ਨਗਰੀ ਵਿੱਚ ਆਪਣੇ ਰਿਸ਼ਤੇਦਾਰ

Read More
Punjab

ਪਵਨ ਕੁਮਾਰ ਟੀਨੂੰ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੇ ਖੜ੍ਹੇ ਕੀਤੇ ਸਵਾਲ, ਲਗਾਏ ਵੱਡੇ ਦੋਸ਼

ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਲੈ ਕੇ ਹਰ ਪਾਰਟੀ ਇਕ-ਦੂਜੇ ‘ਤੇ ਗੰਭੀਰ ਅਰੋਪ ਲਗਾ ਰਹੀ ਹੈ। ਅੱਜ ਆਮ ਆਦਮੀ ਪਾਰਟੀ ਨੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ‘ਤੇ ਗੰਭੀਰ ਅਰੋਪ ਲਾਏ ਹਨ। ਆਪ ਆਗੂ ਪਵਨ ਕੁਮਾਰ ਟੀਨੂੰ ਨੇ ਸੁਰਿੰਦਰ ਕੌਰ ਅਤੇ ਉਸ ਦੇ ਪੁੱਤਰ ‘ਤੇ ਕਮਰਸ਼ੀਅਲ ਜ਼ਮੀਨ ਨੂੰ

Read More
Punjab

ਐਕਸ਼ਨ ਦੀ ਤਿਆਰੀ ‘ਚ ਕਿਸਾਨ ਜਥੇਬੰਦੀਆਂ, ਸਰਵਣ ਸਿੰਘ ਪੰਧੇਰ ਨੇ ਦੱਸੀ ਕੀ ਹੈ ਤਿਆਰੀ

ਸ਼ੰਭੂ : ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਫਰਵਰੀ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਕਰ ਲਈਆਂ ਹਨ। ਕੱਲ੍ਹ ਕਿਸਾਨ 240 ਨੂੰ ਛੱਡ ਕੇ ਦੇਸ਼ ਭਰ ਦੇ ਸਾਰੇ ਨਵੇਂ ਚੁਣੇ ਗਏ ਭਾਜਪਾ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣਗੇ। ਐਨਡੀਏ ਦੇ ਹੋਰ ਹਿੱਸੇ ਵੀ ਇਸ ਵਿੱਚ ਸ਼ਾਮਲ

Read More
Punjab

ਗਮਾਡਾ ਵੱਲੋਂ ਮੁਹਾਲੀ ਵਾਕ ਖ਼ਿਲਾਫ਼ ਕੀਤੀ ਜਾਵੇਗੀ ਵੱਡੀ ਕਾਰਵਾਈ, ਦਿੱਤੇ ਇਹ ਆਦੇਸ਼

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਸੈਕਟਰ 62 ਵਿੱਚ ਮੁਹਾਲੀ ਵਾਕ ਮਾਲ ਵਿੱਚ ਕੀਤੀ ਗਈ ਜਿਆਦਾ ਉਸਾਰੀ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹਨ। ਗਮਾਡਾ ਵੱਲੋਂ ਦੱਸਿਆ ਗਿਆ ਹੈ ਕਿ ਇਸ ਦੀ 10ਵੀਂ ਮੰਜ਼ਿਲ ‘ਤੇ ਵੱਧ ਉਸਾਰੀ ਕੀਤੀ ਗਈ ਹੈ। ਮੁਹਾਲੀ ਵਾਕ ਪੁੱਡਾ ਦੀ ਇਮਾਰਤ ਦੇ ਸਾਹਮਣੇ 2 ਏਕੜ ਜ਼ਮੀਨ ਉੱਤੇ ਬਣਿਆ ਹੋਇਆ ਹੈ। ਗਮਾਡਾ

Read More