ਲੁਧਿਆਣਾ ‘ਚ ਨੌਜਵਾਨ ਨੇ ਕੀਤੀ ਖੁਦਕੁਸ਼ੀ, ਘਰਵਾਲੀ ਆਪਣੇ ਦੂਜੇ ਪ੍ਰੇਮੀ ਨਾਲ ਹੋਈ ਫਰਾਰ
ਲੁਧਿਆਣਾ ‘ਚ ਬੀਤੀ ਰਾਤ 21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚੁੰਨੀ ਦੇ ਸਹਾਰੇ ਨੌਜਵਾਨ ਨੇ ਸਟੂਲ ‘ਤੇ ਚੜ੍ਹ ਕੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਵੱਡੀ ਭੈਣ ਨੇ ਆਪਣੇ ਭਰਾ ਨੂੰ ਫਾਹੇ ਨਾਲ ਲਟਕਦੇ ਦੇਖਿਆ ਤਾਂ ਉਸ ਨੇ ਤੁਰੰਤ ਰੌਲਾ ਪਾਇਆ। ਲੋਕਾਂ ਦੀ ਮਦਦ ਨਾਲ ਉਸ ਨੂੰ ਮੁੱਢਲੀ
