Punjab

ਭਾਜਪਾ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ, ਬਦਨਾਮ ਗੈਂਗਸਟਰ ਦੀ ਪੈਰੋਲ ਰੱਦ ਕਰਨ ਦੀ ਕੀਤੀ ਮੰਗ

ਜਲੰਧਰ : 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਉਹ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ

Read More
Punjab

ਗਲਤ ਖ਼ਬਰਾਂ ਚਲਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਨਸੀਹਤ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੀ ਮੂਸੇਵਾਲੇ ਦੇ ਕਤਲ ਨੂੰ 2 ਸਾਲ ਤੋਂ ਵੱਧ ਸਮਾਂ ਹੋਣ ਤੋਂ ਬਾਅਦ ਅੱਜ ਵੀ ਉਸਦੇ ਮਾਤਾ ਪਿਤਾ ਇਨਸਾਫ ਦੀ ਉਡੀਕ ਕਰ ਰਹੇ ਹਨ। ਇਸੇ ਦੌਰਾਨ ਲੰਘੇ ਕੱਲ੍ਹ ਕੁਝ ਮੀਡੀਆ ਚੈਨਲਾਂ ਦੁਆਰਾ ਮੂਸੇਵਾਲੇ ਦੇ ਕਤਲ ਕੇਸ ਦੇ ਗਵਾਹਾਂ ਸਬੰਧੀ ਖ਼ਬਰਾਂ ਚਲਾਈਆਂ ਗਈਆਂ ਸਨ ਜਿਸਦਾ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੈਰ ਸਿੰਘ

Read More
Punjab

ਚੰਡੀਗੜ੍ਹ ਅੱਜ ਵੀ ਰਹੇਗੀ ਬੱਦਲਵਾਈ, ਮੀਂਹ ਕਾਰਨ ਗਰਮੀ ਤੇ ਨਮੀ ਤੋਂ ਰਾਹਤ

 ਚੰਡੀਗੜ੍ਹ : ਮਾਨਸੂਨ ਸਿਟੀ ਬਿਊਟੀਫੁੱਲ ਵਿੱਚ ਪਹੁੰਚ ਗਿਆ ਹੈ। ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਮੌਸਮ ਠੰਡਾ ਹੋ ਗਿਆ ਹੈ। ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਉਂਜ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ

Read More
Punjab

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਮੁਹਾਲੀ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ

Read More
Punjab

ਕੁਲਵਿੰਦਰ ਕੌਰ ਦੇ ਭਰਾ ਨੇ ਕੀਤੀ ਖ਼ਾਸ ਅਪੀਲ

ਲੋਕ ਸਭਾ ਹਲਕਾ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਦੇ ਚਪੇੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਵੱਲੋਂ ਸਿੱਖਾਂ ਤੋਂ ਮਦਦ ਮੰਗੀ ਗਈ ਹੈ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਦਾਲ ਫੁਲਕੇ ਨਾਲ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਲਈ ਅਸੀਂ ਹਰਿਆਣਾ ਦਾ ਬਾਰਡਰਾਂ ਉੱਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਸਭ ਕੁਝ ਕਿਸਾਨੀ

Read More
India Punjab

ਬੰਦ ਪਏ ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਹੋਈ ਪਟਿਸ਼ਨ, ਇਨ੍ਹਾਂ ਕਿਸਾਨ ਲੀਡਰਾਂ ਨੂੰ ਬਣਾਇਆ ਧਿਰ

ਪੰਜਾਬ ਅਤੇ ਹਰਿਆਣਾ ਦਾ ਸੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਇਸ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਨੂੰ ਲੈ ਕੇ ਹਾਈਕੋਰਟ ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਜਨਹਿੱਤ ਪਟੀਸ਼ਨ ਪਾਈ ਗਈ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਇਸ ਨਾਲ ਅੰਬਾਲਾ ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ

Read More
India Punjab

ਵਰਲਡ ਕੱਪ ਦੇ ਹੀਰੋ ਅਰਸ਼ਦੀਪ ਦਾ ਜ਼ਬਰਦਸਤ ਸੁਆਗਤ! ਚੰਡੀਗੜ੍ਹ ਤੋਂ ਮੁਹਾਲੀ ਤੱਕ ਰੋਡ ਸ਼ੋਅ!

ਭਾਰਤੀ ਕ੍ਰਿਕਟ ਟੀਮ ਵੱਲੋਂ ਟੀ 20 ਵਰਲਡ ਕੱਪ 2024 ਵਿੱਚ ਜਿੱਤ ਹਾਸਲ ਕਰਕੇ ਪੂਰੇ ਦੇਸ਼ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀ ਅਰਸ਼ਦੀਪ ਸਿੰਘ ਵੱਲੋਂ ਇਸ ਵਿੱਚ ਭੂਮੀਕਾ ਨਿਭਾਈ ਸੀ। ਟੀ 20 ਵਰਲਡ ਕੱਪ 2024 ਜਿੱਤਣ ਤੋਂ ਬਾਅਦ ਅਰਸ਼ਦੀਪ ਪਹਿਲੀ ਵਾਰ ਮੁਹਾਲੀ ਏਅਰਪੋਰਟ ਤੇ ਪਹੁੰਚੇ। ਉੱਥੇ ਉਨ੍ਹਾਂ ਦੇ ਪ੍ਰਸੰਸ਼ਕਾਂ ਵੱਲੋਂ ਸ਼ਾਨਦਾਰ ਸਵਾਗਤ

Read More