ਪੰਜਾਬ-ਚੰਡੀਗੜ੍ਹ ‘ਚ 2 ਸਤੰਬਰ ਨੂੰ ਸਰਗਰਮ ਹੋਵੇਗਾ ਮਾਨਸੂਨ: ਯੈਲੋ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ : ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਵੀ ਖੁਸ਼ਕ ਦਿਨ ਸੀ। ਜਿਸ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 5.9 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 4.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਗਸਤ ਮਹੀਨੇ ‘ਚ 8 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਪਰ ਸੀਜ਼ਨ ਅਜੇ
