MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ
ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ ਐਨ.ਐਸ.ਏ ਹਟਾਇਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ ਵਿਚ ਬੰਦ ਉਨ੍ਹਾਂ ਦੇ 7 ਸਾਥੀਆਂ ਨੂੰ ਜਲਦ ਹੀ ਪੰਜਾਬ ਵਿਚ ਲਿਆ ਕੇ ਅਦਾਲਤ