India Punjab

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਦੇ MP ਵਜੋਂ ਲਿਆ ਹਲਫ਼, ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਚੁੱਕੀ ਸਹੁੰ

ਦਿੱਲੀ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੈਂਬਰ ਆਫ ਪਾਰਲੀਮੈਂਟ ਵਜੋਂ ਹਲਫ਼ ਲੈ ਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ

Read More
Punjab

ਰਾਜਾ ਵੜਿੰਗ ‘ਤੇ 160 ਗੁਣਾ ਕਿਰਾਇਆ ਭਰਨ ਦਾ ਖ਼ਤਰਾ! ਸਿਰਫ਼ 9 ਦਿਨ ਬਚੇ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖ਼ਾਲੀ ਕਰਨ ਲਈ ਵਿਧਾਨ ਸਭਾ ਵੱਲੋਂ ਆਖ਼ਰੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨੋਟਿਸ ਦਾ ਸਮਾਂ ਪੂਰਾ ਹੋਣ ਦੇ ਬਾਵਜੂਦ ਉਹ ਸਰਕਾਰੀ ਫਲੈਟ ਖਾਲੀ ਨਹੀਂ ਕਰ ਰਹੇ ਹਨ। ਵਿਧਾਨ ਸਭਾ ਦੇ ਤੈਅ ਨਿਯਮਾਂ

Read More
Punjab

ਭਾਈ ਗਜਿੰਦਰ ਸਿੰਘ ਭਾਈ ਨੇ ਸੰਘਰਸ਼ ਵਿਚ ਪੈਰ ਰੱਖਿਆ ਸੀ ਉਸ ਉੱਤੇ ਉਹ ਆਖਰੀ ਸਾਹਾਂ ਤੱਕ ਨਿਭੇ : ਦਲਜੀਤ ਸਿੰਘ

ਅੰਮ੍ਰਿਤਸਰ : ਦਲ ਖਾਲਸਾ ਜਥੇਬੰਦੀ ਦੇ ਬਾਨੀ ਮੁਖੀ ਭਾਈ ਗਜਿੰਦਰ ਸਿੰਘ ਦੇ ਪਾਕਿਸਤਾਨ ਵਿਚ ਅਕਾਲ ਚਲਾਣਾ ਕਰ ਜਾਣ ਉੱਤੇ ਅੱਜ ਸਨੇਹਾ ਜਾਰੀ ਕਰਦਿਆਂ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਕਿਹਾ ਹੈ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਦਾ ਸਬੱਬ ਹੈ ਕਿ ਖਾਲਿਸਤਾਨ ਦੀ ਅਜ਼ਾਦੀ ਦੇ ਜਿਸ ਅਕੀਦੇ ਲਈ ਭਾਈ ਗਜਿੰਦਰ ਸਿੰਘ ਨੇ ਸੰਘਰਸ਼

Read More
India Punjab

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਨ੍ਹਾਂ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ

Read More
Punjab

ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ‘ਚ 3 ਦਿਨਾਂ ਦੀ ਬਾਰਿਸ਼ ਤੋਂ ਬਾਅਦ ਮਾਨਸੂਨ ਦੀ ਰਫਤਾਰ ਮੱਠੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨਾ ਪੈਣ ਦੇ ਬਾਵਜੂਦ

Read More
Punjab

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ

ਨਵਾਂ ਸ਼ਹਿਰ : ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਵਾਰ ਦੀ  ਗੱਡੀ ਇਕ ਸਾਈਡ ਉਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿਚ ਡਰਾਈਵਰ ਸਮੇਤ ਇਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਸਮੇਤ ਡਰਾਈਵਰ 5 ਜੀਆਂ

Read More
International Punjab

ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦਿਹਾਂਤ

ਚੰਡੀਗੜ੍ਹ : ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਵੀਰਵਾਰ ਲਾਹੌਰ ਦੇ ਹਸਪਤਾਲ ‘ਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਭਰਤੀ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ। ਭਾਈ

Read More
Punjab

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਅੰਮ੍ਰਿਤਪਾਲ ਸਿੰਘ

Read More