Punjab

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਿਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ

Read More
India Punjab

ਰਵਨੀਤ ਬਿੱਟੂ ਐਕਸ਼ਨ ਮੋਡ ‘ਚ ਆਏ ਨਜ਼ਰ, ਕੀਤੀ ਚੈਕਿੰਗ

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਅੱਜ ਰੇਲ ਭਵਨ ਦੀ ਕੰਟੀਨ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਉੱਥੇ ਮੌਜੂਦ ਸਟਾਫ ਨਾਲ ਗੱਲਬਾਤ ਵੀ ਕੀਤੀ ਗਈ। ਬਿੱਟੂ ਵੱਲੋਂ ਇਸ ਸਬੰਧੀ ਟਵਿਟਰ ਉੱਤੇ ਇਕ ਵੀਡੀਓ ਕਰਦਿਆਂ ਲਿਖਿਆ ਕਿ ਅੱਜ

Read More
Punjab

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫਾ, ਮਜੀਠੀਆ ਨੇ ਚੁੱਕੇ ਸਵਾਲ

ਪਟਿਆਲਾ ਦੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਉੱਪਰ ਬਿਕਰਮ ਮਜੀਠੀਆਂ ਨੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਡਾ. ਰਾਜਨ ਖੁਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਸਥਿਤ ਉੱਤਰੀ ਭਾਰਤ ਦੇ ਵੱਡੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਹਨ। ਕੁਝ ਦਿਨ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ

Read More
India Punjab

ਤਕਰੀਬਨ 1 ਸਾਲ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ! 2 ਵਾਰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤੇ ਗਏ

ਬਿਉਰੋ ਰਿਪੋਰਟ – ਲੰਬੇ ਸਮੇਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਚੀਫ ਜਸਟਿਸ ਮਿਲ ਗਿਆ ਹੈ। ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦਾ ਨਵਾਂ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਜਸਟਿਸ ਨਾਗੂ ਦਾ ਜਨਮ ਜਨਵਰੀ 1965 ਨੂੰ ਹੋਇਆ ਸੀ। ਵਕੀਲ ਦੇ ਰੂਪ ਵਿੱਚ ਉਨ੍ਹਾਂ ਨੇ ਆਪਣੀ ਪ੍ਰੈਕਟਿਸ 5 ਅਕਤੂਬਰ 1987 ਨੂੰ

Read More
Punjab

ਸ਼ੀਤਲ ਅੰਗੁਰਾਲ ਦੀ ਸੀਡੀ ‘ਤੇ CM ਮਾਨ ਨੇ ਕੀ ਕੀਤਾ ਦਾਅਵਾ? ਕਿਹੜੀ ਪੌਹੜੀ ਚੜਾਉਣ ਦਾ ਦਿੱਤਾ ਐਲਾਨ

ਬਿਉਰੋ ਰਿਪੋਰਟ – ਜਲੰਧਰ ਵੈਸਟ ਦੇ ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਪੈਨ ਡਰਾਈਵਰ ਦਾ ਜਵਾਬ ਉਮੀਦ ਸੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਕੀਤੀ ਗਈ ਰੈਲੀ ਵਿੱਚ ਦੇਣਗੇ। ਪਰ ਇਸ ‘ਤੇ ਮੁੱਖ ਮੰਤਰੀ ਚੁੱਪ ਰਹੇ। ਪਰ ਸੀਐੱਮ ਮਾਨ ਨੇ ਜਲੰਧਰ ਵੈਸਟ ਸੀਟ ‘ਤੇ ਜਿੱਤ ਹਾਰ ਦੀ

Read More