ਹਾਥਰਸ ਮਾਮਲੇ ‘ਚ ਭੋਲੇ ਬਾਬੇ ਦੇ 30 ਸਮਰਥਕ ਹਿਰਾਸਤ ‘ਚ , 8 ਟਿਕਾਣਿਆਂ ‘ਤੇ ਛਾਪੇਮਾਰੀ
ਉੱਤਰ ਪ੍ਰਦੇਸ਼ : ਯੂਪੀ ਦੇ ਹਾਥਰਸ ਵਿੱਚ ਸਤਿਸੰਗ ਤੋਂ ਬਾਅਦ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ। ਇਨ੍ਹਾਂ ਵਿੱਚ 113 ਔਰਤਾਂ, 7 ਬੱਚੇ ਅਤੇ 3 ਪੁਰਸ਼ ਸ਼ਾਮਲ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਹਾਥਰਸ ਆਉਣਗੇ। ਉਹ ਹਸਪਤਾਲ ਵਿੱਚ ਭਰਤੀ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਨਗੇ। ਇੱਥੇ, ਪੁਲਿਸ ਨੇ ਏਟਾਹ, ਹਾਥਰਸ