SGPC ਇਨ੍ਹਾਂ ਸਿੱਖਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਲਗਵਾਏਗੀ, ਜਥੇਦਾਰਾਂ ਦੀ ਹੋਵੇਗੀ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖਾਂ ਜਾਂ ਜਲਾਵਤਨ ਸਿੱਖਾਂ ਦਾ ਸਨਮਾਨ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਸਾਰੇ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲੀ ਤਖਤ ਸਾਹਿਬ ਵਿਖੇ ਬੁਲਾਈ ਗਈ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ