ਸ਼ਿਵਸੈਨਾ ਆਗੂ ਥਾਪਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ ! ਨਿਹੰਗਾਂ ਦੇ ਹਮਲੇ ਵਿੱਚ ਹੋਏ ਸਨ ਜ਼ਖਮੀ !
8 ਦਿਨ ਵਿੱਚ ਥਾਪੜ ਹੋਏ ਰਿਕਵਰ
8 ਦਿਨ ਵਿੱਚ ਥਾਪੜ ਹੋਏ ਰਿਕਵਰ
ਅੰਮ੍ਰਿਤਸਰ : ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਸ਼ਹੀਦ ਗੁਰਬਖਸ਼ ਸਿੰਘ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ ਜਿਸ ਵਿੱਚ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਅਤੇ ਵੱਡੀ ਗਿਣਤੀ ‘ਚ ਸਿੱਖ ਸੰਗਤ ਨੇ ਹਾਜ਼ਰੀ ਭਰੀ। ਇਸ
ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਆਪ ਦੀ ਹੂੰਝਾਫੇਰ ਜਿੱਤ
ਗੈਂਗਸਟਰ ਲਾਰੈਂਸ ਬਿਸਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ ਦੇ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੀ ਐਸਆਈਟੀ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ
ਬਿਉਰੋ ਰਿਪੋਰਟ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਦਿਆਂ ਕਿਹਾ ਕਿ ਗਜਿੰਦਰ ਸਿੰਘ ਨੇ ਸਰਕਾਰ ਦੇ ਕੰਨ ਖੋਲ੍ਹਣ ਲਈ ਭਾਰਤੀ ਜਹਾਜ਼ ਅਗਵਾਹ ਕੀਤਾ ਸੀ, ਪਰ ਇਸ ਦੌਰਾਨ ਉਨ੍ਹਾਂ ਨੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕੀਤੀ ਸੀ, ਠੀਕ ਉਸੇ
ਬਿਉਰੋ ਰਿਪੋਰਟ- ਜਲੰਧਰ ਵੈਸਟ ਜ਼ਿਮਨੀ ਚੋਣ ਦੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 37,325 ਵੋਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਵੱਲੋਂ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਮੋਹਿੰਦਰ ਭਗਤ ਸਣੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ, ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ,
ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਚੱਲਦੇ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ। ਮ੍ਰਿਤਕ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ
ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ