ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ
- by Gurpreet Singh
- September 18, 2024
- 0 Comments
ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ
ਕੈਨੇਡਾ ਵਿੱਚ 22 ਸਾਲਾ ਲੜਕੀ ਦੀ ਮੌਤ, ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼
- by Gurpreet Singh
- September 18, 2024
- 0 Comments
ਸੰਗਰੂਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਇਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੰਗਰੂਰ ਦੀ ਰਹਿਣ ਵਾਲੀ
ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ: 3 ਮਜ਼ਦੂਰ ਜ਼ਿੰਦਾ ਸੜੇ
- by Gurpreet Singh
- September 18, 2024
- 0 Comments
ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਪਿੰਡ ਗਹਿਰੀ ਬੁੱਟਰ ‘ਚ ਬੀਤੀ ਰਾਤ ਗੱਦੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਵਿੱਚ 3 ਮਜ਼ਦੂਰ ਸੜ ਕੇ ਮਰ ਗਏ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਇਹ ਤੇਜ਼ੀ ਨਾਲ ਫੈਲਦੀ ਜਾ ਰਹੀ ਸੀ ਅਤੇ ਅੱਗ ਫੈਲਣ ਕਾਰਨ
ਗਾਇਕ ਆਰ ਨੇਤ ਤੋਂ ਬਾਅਦ ਹੁਣ ਮੁਹਾਲੀ ਦੇ ਕਾਰੋਬਾਰੀਆਂ ਤੋਂ ਮੰਗੀ ਗਈ ਕਰੋੜਾਂ ਦੀ ਫਿਰੋਤੀ
- by Gurpreet Singh
- September 18, 2024
- 0 Comments
ਮੁਹਾਲੀ : ਸੂਬੇ ਵਿੱਚ ਗੈਂਗਸਟਰਾਂ ਵੱਲੋਂ ਫਿਰੋਤੀਆਂ ਲੈਣ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਵਾਪਰੀ ਜਾਂ ਕਾਰੋਬਾਰੀ ਦੇ ਕੋਲੋਂ ਕਰੋੜਾਂ ਦੀਆਂ ਫਿਰੋਤੀ ਮੰਗੀਆਂ ਜਾਂਦੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਕਾਰੋਬਾਰੀਆਂ ਕੋਲੋਂ ਫਿਰੋਤੀ ਮੰਗੀ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ‘ਚ ਵਿਦੇਸ਼
ਕਾਂਗਰਸ ਨੇ ਚਰਨਜੀਤ ਚੰਨੀ ਨੂੰ ਦਿੱਤੀ ਵੱਡੀ ਜ਼ਿਮੇਵਾਰੀ, ਜੰਮੂ-ਕਸ਼ਮੀਰ ਚੋਣਾਂ ‘ਚ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ
- by Gurpreet Singh
- September 18, 2024
- 0 Comments
ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਤੁਹਾਨੂੰ ਦੱਸ
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ! ਚੰਡੀਗੜ੍ਹ ‘ਚ ਯੈਲੋ ਅਲਰਟ
- by Gurpreet Singh
- September 18, 2024
- 0 Comments
ਮੁਹਾਲੀ : ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ ‘ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਤਾਪਮਾਨ ਇਕ ਵਾਰ ਫਿਰ
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ GET WELL SOON!
- by Manpreet Singh
- September 17, 2024
- 0 Comments
ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ‘ਤੇ ਵੱਡਾ ਸਿਆਸੀ ਹਮਲੇ ਦੇ ਨਾਲ-ਨਾਲ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਤੋਂ chartered plane ਤੇ ਸਵਾਰ ਹੋ ਕੇ ਤਕਰੀਬਨ ਦੁਪਹਿਰ
