Punjab

ਫਲਾਈਓਵਰ ਤੋਂ ਡਿੱਗੀ ਹੌਂਡਾ ਸਿਟੀ ਕਾਰ, ਤੇਜ਼ ਰਫਤਾਰ ਕਾਰਨ ਸੰਤੁਲਨ ਵਿਗੜਿਆ, 4 ਨੌਜਵਾਨ ਜ਼ਖਮੀ, 2 ਦੀ ਹਾਲਤ ਗੰਭੀਰ

ਲੁਧਿਆਣਾ ‘ਚ ਦੇਰ ਰਾਤ ਕਰੀਬ 10 ਵਜੇ ਪੀਏਯੂ ਥਾਣੇ ਅਧੀਨ ਪੈਂਦੇ ਦੱਖਣੀ ਬਾਈਪਾਸ ‘ਤੇ ਸ਼੍ਰੀ ਰਾਮ ਸਕੂਲ ਨੇੜੇ ਇਕ ਤੇਜ਼ ਰਫਤਾਰ ਹੌਂਡਾ ਸਿਟੀ ਕਾਰ ਪੁਲ ਤੋਂ ਹੇਠਾਂ ਡਿੱਗ ਗਈ। ਕਾਰ ‘ਚ ਸਵਾਰ ਚਾਰ ਨੌਜਵਾਨ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਨੌਜਵਾਨਾਂ ਦੀ ਹਾਲਤ

Read More
Punjab

ਪੰਜਾਬ-ਚੰਡੀਗੜ੍ਹ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ: 2 ਦਿਨ ਮੀਂਹ ਲਈ ਯੈਲੋ ਅਲਰਟ

ਪੰਜਾਬ ਅਤੇ ਚੰਡੀਗੜ੍ਹ : ਅੱਜ ਰਾਤ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।\ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ ਮੀਂਹ

Read More
Punjab Religion

‘ਸੁਖਬੀਰ ਸਿੰਘ ਬਾਦਲ ਗੁਨਾਹ ’ਤੇ ਗੁਨਾਹ ਕਰ ਰਹੇ ਹਨ!’ ‘ਅੱਜ ਇਕ ਹੋਰ ਕਰ ਦਿੱਤਾ!’

ਬਿਉਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਪਹੁੰਚ ਕੇ ਨਿਮਾਣੇ ਸਿੱਖ ਵਜੋਂ ਖਿਮਾ ਜਾਚਨਾ ਦੀ ਚਿੱਠੀ ਸੌਪਣ ’ਤੇ ਬੀਬੀ ਜਗੀਰ ਕੌਰ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸੁਖਬੀਰ ਸਿੰਘ ਬਾਦਲ ਗੁਨਾਹ ’ਤੇ ਗੁਨਾਹ ਕਰ ਕਰ ਰਹੇ ਹਨ। ਉਨ੍ਹਾਂ ਨੂੰ ਸਿੱਖ ਮਰਿਆਦਾ ਦਾ

Read More
Punjab

ਲੋਕ ਸੰਪਰਕ ਵਿਭਾਗ ’ਚ 15 ਅਧਿਕਾਰੀਆਂ ਦੇ ਤਬਾਦਲੇ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਲੋਕ ਸੰਪਰਕ ਵਿਭਾਗ ਵਿੱਚ ਤਾਇਨਾਤ ਕਈ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਅਧਿਕਾਰੀਆਂ ਨੂੰ ਜਲਦੀ ਹੀ ਨਵੀਂ ਤਾਇਨਾਤੀ ਜੁਆਇਨ ਕਰਨ ਲਈ ਵੀ ਕਿਹਾ ਹੈ। ਵਿਭਾਗ ਵਿੱਚ ਤਾਇਨਾਤ ਕਈ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਆਈਏਐਸ ਮਾਲਵਿੰਦਰ ਸਿੰਘ ਜੱਗੀ ਸਕੱਤਰ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਹੁਕਮਾਂ

Read More
Punjab

ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਮੁਲਾਜ਼ਮਾਂ ਦੀ ਝੜਪ ਦੇ ਮਾਮਲੇ ’ਤੇ DSP- ‘ਇਹ ਸਕਿਉਰਟੀ ਬਰੀਚ ਨਹੀਂ! ਝੜਪ ਵੇਲੇ ਮੁਲਾਜ਼ਮ ਡਿਊਟੀ ਤੋਂ ਬਾਹਰ’

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ 3 ਸੁਰੱਖਿਆ ਮੁਲਾਜ਼ਮਾਂ ਵਿਚਾਲੇ ਝੜਪ ਨੂੰ ਲੈ ਕੇ ਡੀਐੱਸਪੀ ਮਾਨਸਾ ਜੀਐੱਸ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੀ ਰਾਤ 11 ਵਜੇ ਦੇ ਕਰੀਬ ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ 3 ਸੁਰੱਖਿਆ ਮੁਲਾਜ਼ਮਾਂ ਵਿਚਾਲੇ ਝੜਪ ਹੋਈ। ਮੁਲਾਜ਼ਮਾਂ ਵਿਚਾਲੇ

Read More
Punjab

ਰਾਜਪਾਲ ਕਟਾਰੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ: ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ

Read More