ਪੰਜਾਬ ‘ਚ ਮੌਸਮ ਵਿੱਚ ਬਦਲਾਅ ਨੂੰ ਲੈ ਕੇ ਵੱਡੀ ਭਵਿੱਖਬਾਣੀ, 5-6 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ
ਮੁਹਾਲੀ : ਪੰਜਾਬ ਦੇ ਲੋਕਾਂ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਵਧਦੇ ਪ੍ਰਦੂਸ਼ਣ ਤੋਂ ਜਲਦੀ ਹੀ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਨੇ 5 ਅਤੇ 6 ਨਵੰਬਰ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇਸ ਸਬੰਧ ਵਿੱਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ
