India Punjab

ਪੰਜਾਬ ਦੇ ਟੈਕਸੀ ਡਰਾਈਵਰਾਂ ਦਾ ਹਿਮਾਚਲ ਜਾਣ ਤੋਂ ਇਨਕਾਰ! ਕੰਗਨਾ ਦਾ ਬਿਆਨ ਵੀ ਆਇਆ ਸੀ ਸਾਹਮਣੇ

ਬਿਉਰੋ ਰਿਪੋਰਟ – ਹਿਮਾਚਲ ਦੀ ਸੈਲਾਨੀ ਸਨਅਤ ਨੂੰ ਪੰਜਾਬ ਦੇ ਲੋਕ ਵੱਡਾ ਹੁੰਗਾਰਾ ਦਿੰਦੇ ਹਨ,ਪੰਜਾਬ ਨੂੰ ਹਿਮਾਚਲ ਦੇ ਸੈਲਾਨੀਆਂ ਦਾ ਗੇਟਵੇਅ ਕਿਹਾ ਜਾਂਦਾ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਵਿੱਚ ਨਿਸ਼ਾਨਾ ਬਣਾਉਣ ਦੇ ਇੱਕ ਤੋਂ ਇੱਕ ਮਾਮਲੇ ਸਾਹਮਣੇ ਆ ਰਹੇ ਹਨ। ਹਿਮਾਚਲ ਦੀ ਸਨਅਤ ਨੂੰ ਵਧਾਵਾ ਦੇਣ ਵਾਲੇ ਟੈਕਸੀ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ’ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੇ ਸਪੀਕਰ ਨੂੰ ਭੇਜੀ ਅਰਜ਼ੀ? ਖਡੂਰ ਸਾਹਿਬ ਤੋਂ MP ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਵੱਡਾ ਬਿਆਨ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਨੂੰ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਲਈ ਪੈਰੋਲ ’ਤੇ ਰਿਹਾਅ ਕਰਨ ਦੀ ਅਰਜ਼ੀ ਭੇਜੀ ਹੈ। ਇਸ ਦੀ ਪੁਸ਼ਟੀ ’ਦ ਟ੍ਰਿਬਿਉਨ ਅਖ਼ਬਾਰ ਵੱਲੋਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਪੈਰੋਲ ਦੇ ਲਈ

Read More
India Punjab

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ! ਵਿਦੇਸ਼ਾਂ ’ਚ ਫਸੇ ਪੰਜਾਬੀ ਨੌਜਵਾਨਾਂ ਨੂੰ ਰਿਹਾਅ ਕਰਾਉਣ ਲਈ ਸੌਂਪਿਆ ਮੰਗ ਪੱਤਰ

ਬਿਉਰੋ ਰਿਪੋਰਟ: ਵਿਦੇਸ਼ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਹੈ। ਸੰਸਦ ਦੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਲੈ ਕੇ ਪੱਤਰ ਸੌਂਪਿਆ ਹੈ। ਇਸ ਦੇ ਨਾਲ ਹੀ ਸੰਤ

Read More
India Punjab

ਚੰਡੀਗੜ੍ਹ ’ਚ ਮਾਨਸੂਨ ਦੀ ਪਹਿਲੀ ਬਾਰਿਸ਼ ਸ਼ੁਰੂ! ਦਿਨ ਭਰ ਛਾਏ ਰਹਿਣਗੇ ਬੱਦਲ

ਬਿਉਰੋ ਰਿਪੋਰਟ: ਚੰਡੀਗੜ੍ਹ-ਮੁਹਾਲੀ ’ਚ ਹੁਣ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਅੱਜ ਮਾਨਸੂਨ ਦੀ ਪਹਿਲੀ ਬਾਰਿਸ਼ ਪੈ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ 2 ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੂੰ ਮਾਨਸੂਨ ਦੇ 29

Read More
India International Punjab

ਆਸਟ੍ਰੇਲੀਆ ਤੋਂ ਪੰਜਾਬ ਆ ਰਹੀ ਲੜਕੀ ਦੀ ਜਹਾਜ਼ ‘ਚ ਮੌਤ, 4 ਸਾਲਾਂ ਬਾਅਦ ਆ ਰਹੀ ਸੀ ਪੰਜਾਬ

ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ ਸੁਪਨਾ ਹੀ ਰਹਿ ਗਿਆ। ਦਰਅਸਲ, 20 ਜੂਨ ਨੂੰ ਨਵੀਂ ਦਿੱਲੀ ਦੇ ਰਸਤੇ ਪੰਜਾਬ ਜਾਣ ਵਾਲੀ ਫਲਾਈਟ ’ਚ ਸਵਾਰ ਹੋਣ ਤੋਂ ਥੋੜ੍ਹੀ ਦੇਰ ਬਾਅਦ ਭਾਰਤੀ ਮੂਲ ਦੀ ਇਕ ਲੜਕੀ ਦੀ ਮੌਤ ਹੋ ਗਈ।

Read More
India Punjab

ਸੰਸਦ ਦੇ ਭਾਸ਼ਣ ’ਤੇ ਕੰਗਨਾ ਨੇ ਰਾਹੁਲ ਨੂੰ ਘੇਰਿਆ- “ਰਾਹੁਲ ਗਾਂਧੀ ਨੂੰ ਤੁਰੰਤ ਇਲਾਜ ਕਰਵਾਉਣਾ ਚਾਹੀਦਾ!” ਰਾਜਾ ਵੜਿੰਗ ਨੇ ਦਿੱਤਾ ਜਵਾਬ

ਬਿਉਰੋ ਰਿਪੋਰਟ: ਬੀਤੇ ਦਿਨ ਲੋਕ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਛੇਵੇਂ ਦਿਨ ਰਾਹੁਲ ਗਾਂਧੀ ਦਾ ਭਾਸ਼ਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਮੋਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਹੁਣ ਭਾਜਪਾ ਵਾਲੇ ਪਾਸੇ ਤੋਂ ਉਨ੍ਹਾਂ ਦੇ ਭਾਸ਼ਣ ’ਤੇ ਜਵਾਬੀ ਹਮਲੇ ਸ਼ੁਰੂ ਹੋ ਗਏ ਹਨ। ਇਸ ਕੜੀ ’ਚ ਮੰਡੀ ਤੋਂ ਭਾਜਪਾ

Read More
India Punjab

ਮੂਸੇਵਾਲਾ ਦੇ ਪਿਤਾ ਨੇ ਕੇਂਦਰ ਸਰਕਾਰ ਤੋਂ ਪੁੱਛੇ ਸਵਾਲ, ਕੀਤੀ ਮੂਸੇਵਾਲਾ ਦੇ ਇਨਸਾਫ ਦੀ ਮੰਗ

ਮਾਨਸਾ : ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਸਿੱਧੂ ਮੂਸੇਵਾਲੇ ਦੇ ਕਤਲ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਅੱਜ ਵੀ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਪਰਿਵਾਰ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ

Read More
Punjab

ਹਲਕਾ ਭਦੌੜ ‘ਚ ਦੇਰ ਰਾਤ ਬੇਰਹਿਮੀ ਨਾਲ ਨਹਿੰਗ ਸਿੰਘ ਦਾ ਕਤਲ

ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ ਨਿਹੰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਦੇ ਚਿਹਰੇ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਸਨ। ਪੁਲਿਸ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 48 ਸਾਲਾ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ

Read More