ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ, ਚੋਣ ਜ਼ਾਬਤਾ ਲਾਗੂ
ਬਿਉਰੋ ਰਿਪੋਰਟ: ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੇ 13,237 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ 15 ਅਕਤੂਬਰ ਨੂੰ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਿੰਗ ਦੇ ਲਈ 2 ਤਰ੍ਹਾਂ ਦੇ ਬੈਲਟੇ ਪੇਪਰ ਹੋਣਗੇ। ਸਰਪੰਚ ਲਈ ਗੁਲਾਬੀ ਅਤੇ ਪੰਚ ਲਈ ਸਫੇਦ ਬੈਲੇਟ ਪੇਪਰ ਹੋਣਗੇ, ਬੈਲੇਟ ਪੇਪਰ ਤੇ ਨੋਟਾ ਦਾ
