ਬਲਦੇਵ ਸਿੰਘ ਸਿਰਸਾ ਵੱਲੋਂ SGPC ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਇਲਜ਼ਮ!
- by Preet Kaur
- August 9, 2024
- 0 Comments
ਅੰਮ੍ਰਿਤਸਰ: ਪੰਥਕ ਆਗੂ ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ’ਚ SGPC ’ਤੇ ਬੇਅਦਬੀ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਐਸਜੀਪੀਸੀ ਵੱਲੋਂ ਸਿੱਖ ਗੁਰੂਆਂ ਲਈ ਅਪਮਾਨਜਨਕ ਸ਼ਬਦਾਂ ਵਾਲੀ ਕਿਤਾਬ ਪ੍ਰਕਾਸ਼ਿਤ ਕਰ ਕੇ ਵੰਡਣਾ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਬਰਾਬਰ ਹੈ। ਦਰਅਸਲ ਖ਼ਾਲਸਾ ਪੰਥ ਦੀ ਸਥਾਪਨਾ ਦੇ 300 ਸਾਲਾ ਪ੍ਰੋਗਰਾਮ
ਪੰਜਾਬ ’ਚ ਪਰਵਾਸੀਆਂ ਦਾ ਮਾਮਲਾ ਪਹੁੰਚਿਆ ਹਾਈਕੋਰਟ! ਅਦਾਲਤ ਨੇ ਸਰਕਾਰ ਤੋਂ ਮੰਗਿਆ ਜਵਾਬ
- by Preet Kaur
- August 9, 2024
- 0 Comments
ਬਿਉਰੋ ਰਿਪੋਰਟ: ਕੁਝ ਦਿਨ ਪਹਿਲਾਂ ਮੁਹਾਲੀ ਵਿੱਚ ਪੈਂਦੇ ਪਿੰਡ ਮੱਦੂ ਸੰਗਤੀਆਂ ਵਿੱਚ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ। ਇਸ ਮੁਤਾਬਕ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਦੇ ਆਦੇਸ਼ ਦਿੱਤੇ ਗਏ। ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਰਕਾਰ ਨੂੰ ਅਗਲੀ ਸੁਣਵਾਈ
ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ’ਚ ਭਲਕੇ ਮੀਂਹ ਪੈਣ ਦੀ ਸੰਭਾਵਨਾ! ਪੰਜਾਬ-ਚੰਡੀਗੜ੍ਹ ’ਚ 42-53 ਫੀਸਦੀ ਘੱਟ ਮੀਂਹ
- by Preet Kaur
- August 9, 2024
- 0 Comments
ਬਿਉਰੋ ਰਿਪੋਰਟ: ਪੰਜਾਬ ’ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਤਾਪਮਾਨ ’ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ’ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ’ਚ ਵਾਧਾ ਹੋ ਰਿਹਾ ਹੈ। ਇਸ
ਭਾਰਤੀ ਹਾਕੀ ਟੀਮ ‘ਚ ਪੰਜਾਬ ਦੇ ਖਿਡਾਰੀਆਂ ‘ਤੇ ਇਨਾਮਾਂ ਦੀ ਬਾਰਿਸ਼! CM ਮਾਨ ਨੇ ਕਰੋੜਾਂ ਦੇ ਇਨਾਮ ਦਾ ਕੀਤਾ ਐਲਾਨ
- by Manpreet Singh
- August 8, 2024
- 0 Comments
ਭਾਰਤੀ ਹਾਕੀ ਟੀਮ ਨੇ ਪੈਰਿਸ ਓਲਿੰਪਕ (Paris Olympic) ਵਿੱਚ ਕਾਂਸੇ ਦਾ ਤਗਮਾ ਜਿੱਤ ਲਿਆ ਹੈ। ਇਸ ਤੋਂ ਬਾਅਦ ਖਿਡਾਰੀਆਂ ਤੇ ਇਨਾਮਾਂ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਖੇਡ ਨੀਤੀ ਅਨੁਸਾਰ ਅਸੀਂ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ
ਕੋਈ ਕਸਰ ਨਹੀਂ ਛੱਡਾਂਗੇ,ਜਥੇਦਾਰ ਦਾ ਵੱਡਾ ਬਿਆਨ, ਖਾਸ ਰਿਪੋਰਟ
- by Khushwant Singh
- August 8, 2024
- 0 Comments
ਹਰਿਆਣਾ ਦੇ ਸੀਐੱਮ ਦਾ ਐਲਾਨ ਵਿਨੇਸ਼ ਫੋਗਾਟ ਨੂੰ ਪੂਰੀ ਸਨਮਾਨ ਦੇਵਾਗੇ
