ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ! ਚੋਣ ਨਿਸ਼ਾਨਾਂ ਦੀ ਸੂਚੀ ਜਾਰੀ!
ਬਿਉਰੋ ਰਿਪੋਰਟ: ਝੋਨੇ ਦੀ ਵਾਢੀ ਤੋਂ ਪਹਿਲਾਂ ਹੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਰਿਪੋਰਟਾਂ ਮੁਤਾਬਕ ਪੰਜਾਬ ਸਰਕਾਰ ਅਗਲੇ ਮਹੀਨੇ, ਯਾਨੀ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਸੂਤਰਾਂ ਮੁਤਾਬਕ ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ
