ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਚੱਲ ਰਹੇ ਰੈਕਟ ਦਾ ਕੀਤਾ ਪਰਦਾਫਾਸ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਛੇ ਜਾਅਲੀ ਆਰਮ ਲਾਇਸੈਂਸ ਅਤੇ ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ