Punjab Religion

ਬਾਗ਼ੀ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀਆਂ ਗਈਆਂ ਇਹ 4 ਗਲਤੀਆਂ

ਅੰਮ੍ਰਿਤਸਰ : ਬਾਗ਼ੀ ਅਕਾਲੀ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿਚ ਉਨ੍ਹਾਂ 4 ਗਲਤੀਆਂ ਲਈ ਮੁਆਫੀ ਮੰਗੀ ਗਈ ਹੈ। ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ। 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ

Read More
India Punjab

ਪੰਜਾਬ ਸਮੇਤ ਅੱਜ 25 ਸੂਬਿਆਂ ’ਚ ਮੀਂਹ ਦਾ ਰੈੱਡ ਅਲਰਟ! ਜੂਨ ਵਿੱਚ 11% ਘੱਟ ਪਿਆ ਮੀਂਹ

ਮੌਸਮ ਵਿਭਾਗ (IMD) ਨੇ ਅੱਜ ਅਤੇ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਦੇਸ਼ ਦੇ 25 ਸੂਬਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਬਿਹਾਰ, ਝਾਰਖੰਡ, ਦੱਖਣ ਅਤੇ ਉੱਤਰ-ਪੂਰਬ ਦੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹੁਣ

Read More
Punjab Religion

ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਬਾਗ਼ੀ ਅਕਾਲੀ ਆਗੂ, ਜਥੇਦਾਰ ਨੂੰ ਸੌਂਪਿਆ ਮੁਆਫ਼ੀਨਾਮਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਹਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,ਭਾਈ ਮਨਜੀਤ ਸਿੰਘ ਆਦਿ ਬਹੁਤਾਂਤ

Read More
International Punjab

ਦੁਬਈ ਦੀ ਜੇਲ੍ਹ ’ਚ ਫਸੇ ਪੰਜਾਬ ਦੇ 17 ਨੌਜਵਾਨ! ਪੀੜਤ ਪਰਿਵਾਰਾਂ ਨੇ ਸੰਤ ਸੀਚੇਵਾਲ ਕੋਲੋਂ ਮੰਗੀ ਮਦਦ

ਪਿਛਲੇ ਡੇਢ ਸਾਲ ਤੋਂ ਦੁਬਈ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰਾਲੇ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਕਰੀਬ 14 ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ

Read More
Punjab

ਅਕਾਲੀਆਂ ਦੀ ਬਗਾਵਤ ’ਤੇ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ ?

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ

Read More
Punjab

ਚੰਡੀਗੜ੍ਹ ‘ਚ ਮੀਂਹ ਤੇ ਗਰਮੀ ਨੇ ਤੋੜਿਆ 14 ਸਾਲ ਪੁਰਾਣਾ ਰਿਕਾਰਡ, ਹੁੰਮਸ ਤੋਂ ਲੋਕ ਪਰੇਸ਼ਾਨ, ਅੱਜ ਮੀਂਹ ਦੀ ਸੰਭਾਵਨਾ

ਚੰਡੀਗੜ੍ਹ  : ਪਿਛਲੇ 24 ਘੰਟਿਆਂ ‘ਚ ਚੰਡੀਗੜ੍ਹ ਦੇ ਤਾਪਮਾਨ ‘ਚ ਕਰੀਬ ਦੋ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਰਜ ਫਿਰ ਨਿਕਲਿਆ। ਜਿਸ ਕਾਰਨ ਤਾਪਮਾਨ ‘ਤੇ ਕੋਈ ਅਸਰ ਨਹੀਂ ਪਿਆ। ਮੌਸਮ ਵਿਭਾਗ ਨੇ ਅੱਜ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਅੱਜ

Read More
Punjab

ਬਰਨਾਲਾ ‘ਚ ਬਰਸਾਤੀ ਨਾਲੇ ਦੀ ਸਫ਼ਾਈ ਨਹੀਂ ਹੋਈ, ਕਿਸਾਨ ਆਪਣੇ ਖੇਤਾਂ ‘ਚ ਪਾਣੀ ਵੜਨ ਦੇ ਡਰੋਂ ਪ੍ਰੇਸ਼ਾਨ

ਬਰਨਾਲਾ : ਬਰਸਾਤ ਦੇ ਮੌਸਮ ਕਾਰਨ ਜਿੱਥੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਪ੍ਰਸ਼ਾਸਨ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰ ਰਿਹਾ ਹੈ। ਪਰ ਜ਼ਮੀਨੀ ਪੱਧਰ ‘ਤੇ ਮੈਨੇਜਮੈਂਟ ਫੇਲ੍ਹ ਹੋ ਰਹੀ ਹੈ। ਧਨੌਲਾ ਨਾਲੇ ਦੀ ਅਜੇ ਤੱਕ ਸਫ਼ਾਈ ਨਹੀਂ ਹੋਈ। ਇਹ ਬਰਸਾਤੀ ਨਾਲਾ ਵੱਖ-ਵੱਖ ਪਿੰਡਾਂ ਵਿੱਚੋਂ

Read More
Punjab

ਪੰਜਾਬ ਦੇ ਸਕੂਲਾਂ ਵਿੱਚ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ

ਮੁਹਾਲੀ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ

Read More