ਅਕਾਲੀ ਦਲ ‘ਚ ਵਧਿਆ ਅੰਦਰੂਨੀ ਕਲੇਸ਼, ਫਤਿਹਗੜ੍ਹ ਸਾਹਿਬ ‘ਚ ਪਾਸ ਕੀਤਾ ਗਿਆ ਮਤਾ, ਬਾਗੀਆਂ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ
ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਵਧਦਾ ਜਾ ਰਿਹਾ ਹੈ। ਹੁਣ ਫ਼ਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਜਥੇਬੰਦੀ ਨੇ ਮੀਟਿੰਗ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਬਾਗੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਦੇ ਸਮਰਥਨ ਵਿਚ ਪ੍ਰਸਤਾਵ ਵੀ ਪਾਸ ਕੀਤਾ ਗਿਆ। ਅਕਾਲੀ ਦਲ ਵਿੱਚ ਆਪਸੀ