ਖੇਡ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਹੋਇਆ ਲਾਂਚ!
ਪੰਜਾਬ ਸਰਕਾਰ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ (Kheda Vatan punjab Diyan) ਕਰਵਾਉਂਦੀ ਹੈ। ਇਸ ਸਾਲ ਹੋਣ ਵਾਲੀਆਂ ਖੇਡਾਂ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਸੀਜਨ-3 ਦਾ ਲੋਗੋ ਅਤੇ ਟੀ ਸ਼ਰਟ ਲਾਂਚ ਕੀਤੀ ਹੈ। ਇਨ੍ਹਾਂ ਖੇਡਾਂ ਦੀ ਸ਼ੁਰੂਆਤ 29 ਅਗਸਤ ਨੂੰ ਹੋਵੇਗੀ। ਇਨ੍ਹਾਂ ਖੇਡਾਂ ਦੇ ਵਿੱਚ ਕੁੱਲ 37 ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ।
