ਪੰਜਾਬ ‘ਚ ਪਿਛਲੇ 1 ਹਫਤੇ ‘ਚ 64 ਫੀਸਦੀ ਪਿਆ ਮੀਂਹ,ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ
ਮੁਹਾਲੀ : ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਅਤੇ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ