CM ਦੀ ਕਥਿਤ ਵਾਇਰਲ ਵੀਡਿਓ ’ਤੇ ਭਾਜਪਾ ਦਾ ਤਿੱਖਾ ਹਮਲਾ, ਵਿਨੀਤ ਜੋਸ਼ੀ ਨੇ ਘੇਰੀ ਆਪ ਸਰਕਾਰ
ਬਿਊਰੋ ਰਿਪੋਰਟ (ਚੰਡੀਗੜ੍ਹ, 23 ਅਕਤੂਬਰ 2025): ਪੰਜਾਬ ਭਾਜਪਾ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਹੋ ਰਹੀ ਵੀਡਿਓ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕੀਤੇ ਟਵੀਟ ਤੋਂ
