ਰਾਜ ਲਾਲੀ ਗਿੱਲ ਨੇ ਰੋਸ ਕਰਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਰਾਜ ਲਾਲੀ ਗਿੱਲ (Raj Lali Gill) ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਤ ਕੀਤੀ ਹੈ। ਦੱਸ ਦੇਈਏ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (Rajiv Gandhi National University of Law) ਦੇ ਕਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗਲਤ
ਰਾਹੁਲ ਗਾਂਧੀ ਦੀ ਚਿਤਾਵਨੀ! ‘ਪ੍ਰਧਾਨ ਮੰਤਰੀ ਨੇ ਜੇਕਰ ਇਹ ਕੰਮ ਕੀਤਾ ਤਾਂ ਮੁੜ ਤੋਂ ਮੁਆਫ਼ੀ ਮੰਗਣੀ ਪਏਗੀ!
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਬੀਜੇਪੀ ਦੀ ਐੱਮਪੀ ਕੰਗਨਾ ਰਣੌਤ (BJP MP KANGNA RANAUT) ਨੇ ਭਾਵੇਂ ਪਾਰਟੀ ਦੇ ਦਬਾਅ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਵਾਲਾ ਬਿਆਨ ਵਾਪਸ ਲੈ ਲਿਆ ਹੈ ਪਰ ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Loksabha Leader of opposition Rahul Gandhi) ਬੀਜੇਪੀ ਨੂੰ ਛੱਡਣ ਦੇ ਮੂਡ
VIDEO – ਅੱਜ ਦੀਆਂ 5 ਵੱਡੀਆਂ ਖ਼ਬਰਾਂ | 24 September 2024
- by Preet Kaur
- September 25, 2024
- 0 Comments
ਪੰਜਾਬ ਚ ਪਰਾਲ਼ੀ ਸਾੜਨ ਦੇ ਸਾਰੇ ਰਿਕਾਰਡ ਟੁੱਟੇ! 10 ਗੁਣਾ ਵਧੀਆਂ ਘਟਨਾਵਾਂ, ਸੁਪਰੀਮ ਕੋਰਟ ਸਖ਼ਤ
- by Preet Kaur
- September 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਪਰਾਲ਼ੀ ਸਾੜਨ (STUBBLE BURNING) ਵਾਲੇ ਕਿਸਾਨਾਂ ਦੇ ਰਿਕਾਰਡ ਵਿੱਚ ਰੈੱਡ ਐਂਟਰੀ (RED ENTRY) ਅਤੇ ਹਥਿਆਰਾਂ ਦੇ ਲਾਇਸੈਂਸ (ARMS LICENCE) ਦੀ ਚਿਤਾਵਨੀ ਦੇ ਬਾਵਜੂਦ ਕਿਸਾਨਾਂ ਵੱਲੋਂ ਇਸ ਵਾਰ ਰਿਕਾਰਡ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 10 ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ 10
ਹਾਲੇ ਰਿਲੀਜ਼ ਨਹੀਂ ਹੋਵੇਗੀ ਦਿਲਜੀਤ ਦੀ ਫ਼ਿਲਮ ਪੰਜਾਬ ’95! ਸੈਂਸਰ ਬੋਰਡ ਨੇ ਹੁਣ 120 ਸੀਨ ਕੱਟਣ ਲਈ ਕਿਹਾ! ਫ਼ਿਲਮ ਦੇ ਨਾਂ ’ਤੇ ਵੀ ਇਤਰਾਜ਼
- by Preet Kaur
- September 25, 2024
- 0 Comments
ਬਿਉਰੋ ਰਿਪੋਰਟ – ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ (JASWANT SINGH KHALRA) ’ਤੇ ਬਣੀ ਫਿਲਮ ਪੰਜਾਬ ’95 (FILM PUNJAB ’95) ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ (Central Board of Film Certification) ਨੇ ਇਸ ਫਿਲਮ ਵਿੱਚ ਲਗਾਏ ਗਏ 85 ਕੱਟਾਂ ਨੂੰ ਵਧਾ ਕੇ 120 ਕਰ ਦਿੱਤਾ ਹੈ। ਸਿਰਫ ਇੰਨਾ ਹੀ
ਪੰਜਾਬ ’ਚ ਸੁਹਾਵਣਾ ਹੋਇਆ ਮੌਸਮ! ਕਈ ਇਲਾਕਿਆਂ ’ਚ ਪੈ ਰਿਹਾ ਮੀਂਹ
- by Preet Kaur
- September 25, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਤ ਦੀ ਗਰਮੀ ਤੋਂ ਬਾਅਦ ਇੱਕਦਮ ਮੌਸਮ ਬਦਲ ਗਿਆ ਹੈ। ਹਵਾਵਾਂ ਨਾਲ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਮੁਤਾਬਕ ਦਿੱਲੀ ਐਨਸੀਆਰ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਰਾਜਪੁਰਾ ਵਿਚ ਮੀਂਹ ਪੈ ਰਿਹਾ ਹੈ
SGPC ਦਾ ਵਫਦ ਮੇਘਾਲਿਆ ਪੁੱਜਾ! ਮੁੱਖ ਸਕੱਤਰ ਨੂੰ ਕੀਤੀ ਵੱਡੀ ਮੰਗ
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇਕ ਵਫਦ ਨੇ ਮੇਘਾਲਿਆ ਦੀ ਸਰਕਾਰ (Meghalaya Government) ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨੂੰ ਮਿਲਣ ਦੇ ਲਈ ਪੁੱਜਾ ਹੈ। ਵਫਦ ਵੱਲੋਂ ਸਿਲਾਂਗ ਦੀ ਪੰਜਾਬੀ ਕਲੋਨੀ ਵਿਚ 200 ਸਾਲਾ ਪੁਰਾਣੇ ਗੁਰਦੁਆਰੇ ਗੁਰੂ ਨਾਨਕ ਦਰਬਾਰ ਨੂੰ ਸਰਕਾਰ ਵੱਲੋਂ ਢਾਹੁਣ ਦੀ ਕਾਰਵਾਈ ਨੂੰ ਰੋਕਣ ਲਈ ਮੰਗ ਪੱਤਰ
